22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੁਸਾਇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-11-2025
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਿ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਕਾਸ਼ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਡਰਾਈਵਰਾਂ ਨੂੰ ਇਕੱਠੇ ਹੋ ਕੇ ਰਹਿਣ ਦੀ ਗੱਲ ਵੀ ਕਹੀ ਗਈ ਤੇ ਮਾਲਕਾਂ ਨਾਲ ਤਾਲਮੇਲ ਬਣਾ ਕੇ ਰੱਖਣ ਲਈ ਕਿਹਾ | ਇਸ ਤੋਂ ਇਲਾਵਾ ਡਿਊਟੀ ਦੌਰਾਨ ਗੱਡੀ ਚਲਾਉਂਦੇ ਸਮੇਂ ਨਸ਼ੇ ਦਾ ਸੇਵਨ ਨਾ ਕਰਨ ਤੇ ਨਸ਼ੇ ਤੋਂ ਦੂਰ ਰਹਿਣ ਦੀ ਗੱਲ ਕਹੀ ਗਈ | ਇਸ ਮੌਕੇ ਹਰਬੰਸ ਸਿੰਘ ਵਾਈਸ ਪ੍ਰਧਾਨ, ਸੁਖਦੇਵ ਸਿੰਘ ਮੀਤ ਪ੍ਰਧਾਨ, ਜਸਵਿੰਦਰ ਸਿੰਘ ਰਾਜੂ, ਕਾਲਾ ਸਿੰਘ ਸਲਾਹਕਾਰ, ਵਮਲੇਸ਼ ਕੁਮਾਰ, ਡੀ.ਕੇ., ਵਿੱਕੀ ਸੈਕਟਰੀ, ਗੁਰਪ੍ਰੀਤ ਸੰਗੂਧੌਣ, ਅਮਰਜੀਤ ਸਿੰਘ ਲਾਡੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ 'ਚ ਸਟੇਡੀਅਮ ਬਣਾਏ-ਵਿਧਾਇਕ ਅਗਲੀ ਖ਼ਬਰ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
Ad Position 24