05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

Ad Position 21
No active advertisement
ਅਜੀਤ ਡੈਸਕ 07-12-2025
ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਜਸਵੰਤ ਸਿੰਘ ਵਾਸੀ ਫ਼ਿਰੋਜ਼ਪੁਰ ਦਾ ਲਗਵਾ ਕੇ ਰਿਕਾਰਡ ਕਾਇਮ ਕੀਤਾ ਹੈ | ਜਸਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਕੈਨੇਡਾ ਜਾ ਕੇ ਬੱਚਿਆਂ ਨੂੰ ਮਿਲਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ ਅਤੇ ਨਾਲ ਹੀ ਸੈਂਟਰ ਹੈੱਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਬਹੁਤ ਖੁਸ਼ ਹਨ | ਸੈਂਟਰ ਹੈੱਡ ਬਰਿੰਦਰ ਸਿੰਘ ਨੇ ਦੱਸਿਆ ਕਿ ਅਚੀਵਰ ਪੁਆਇੰਟ ਸੈਂਟਰ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ ਅਤੇ ਆਈਲੈਟਸ, ਪੀ.ਟੀ.ਈ. ਸਬੰਧੀ ਵੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ਜਸਵੰਤ ਸਿੰਘ ਨੇ ਸੰਸਥਾ ਦਾ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਲਈ 88 ਤੇ ਪੰਚਾਇਤ ਸੰਮਤੀ ਲਈ 493 ਨਾਮਜ਼ਦਗੀ ਪੱਤਰ ਪਾਏ ਗਏ ਯੋਗ <br/> ਅਗਲੀ ਖ਼ਬਰ ਸਵ: ਮਾਸਟਰ ਹਰੀ ਸਿੰਘ ਡਰਾਇੰਗ ਟੀਚਰ ਦੀ ਯਾਦ 'ਚ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ
Ad Position 24
No active advertisement