29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

Ad Position 21
No active advertisement
ਅਜੀਤ ਡੈਸਕ 18-12-2025
ਫ਼ਰੀਦਕੋਟ, 17 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਹਾਈ ਸਮਾਰਟ ਸਕੂਲ ਪਿੱਪਲੀ ਨਵੀਂ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਮੁੱਖ ਅਧਿਆਪਕਾ ਰਵਿੰਦਰ ਕੌਰ ਪੁਰੀ ਨੇ ਹਰੀ ਝੰਡੀ ਦੇ ਕੇ ਵਿਦਿਆਰਥੀਆਂ ਨੂੰ ਰਵਾਨਾ ਕੀਤਾ | ਵਿਦਿਆਰਥੀਆਂ ਨੂੰ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਜ਼ੀਦਪੁਰ ਲਿਜਾਇਆ ਗਿਆ | ਇੱਥੇ ਸਕੂਲ ਦੇ ਅਧਿਆਪਕ ਅੰਜੂ ਬਾਲਾ, ਮਾਧਵ ਮੁਰਾਰੀ, ਭਲਵਿੰਦਰ ਕੌਰ, ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਅਸਥਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਵਿਦਿਆਰਥੀਆਂ ਨੂੰ ਹੂਸੈਨੀਵਾਲਾ ਬਾਰਡਰ 'ਤੇ ਵੀ ਲਿਜਾਇਆ ਗਿਆ | ਜਿੱਥੇ ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਦੀਆਂ ਸਮਾਧਾਂ 'ਤੇ ਸ਼ਹੀਦਾਂ ਨੂੰ ਨਮਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸ਼ਾਨਦਾਰ ਕਾਰਗੁਜ਼ਾਰੀ - ਕਮਾਲ... ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸ਼ਾਨਦਾਰ ਕਾਰਗੁਜ਼ਾਰੀ - ਕਮਾਲ...
Ad Position 24