29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪੰਜਾਬ ਪਾਵਰ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 18-12-2025
ਮਲੋਟ, 17 ਦਸੰਬਰ (ਪਾਟਿਲ)-ਅੱਜ ਪੰਜਾਬ ਪਾਵਰ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਮਲੋਟ ਵਲੋਂ ਨੱਥਾ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਦਿਵਸ ਮਨਾਇਆ ਗਿਆ, ਜਿਸ 'ਚ 70 ਸਾਲ ਦੀ ਉਮਰ ਪੂਰੀ ਕਰਨ ਵਾਲੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬਿਜਲੀ ਬਿੱਲ 2025 ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਤੋਂ ਬਾਅਦ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਅਰਥੀ ਸਾੜੀ ਗਈ | ਇਸ 'ਚ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵੱਖ-ਵੱਖ ਬੁਲਾਰਿਆਂ ਨੱਥਾ ਸਿੰਘ ਪ੍ਰਧਾਨ, ਬਲਰਾਜ ਮੱਕੜ, ਹਰਜੀਤ ਸਿੰਘ, ਮੋੜਾ ਸਿੰਘ ਸਕੱਤਰ ਆਦਿ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ ਅਗਲੀ ਖ਼ਬਰ ਸਿਵਲ ਹਸਪਤਾਲ ਮਲੋਟ ਵਿਖੇ ਆਭਾ ਆਈ.ਡੀ. ਦੀ ਸ਼ੁਰੂਆਤ
Ad Position 24