29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਰਾਈਟਵੇ ਏਅਰਲਿੰਕਸ ਨੇ ਲਗਾਇਆ ਜਸਕਰਨ ਕੌਰ ਦਾ ਆਸਟ੍ਰੇਲੀਆ ਸਟੂਡੈਂਟ ਵੀਜ਼ਾ

Ad Position 21
No active advertisement
ਅਜੀਤ ਡੈਸਕ 18-12-2025
ਮੋਗਾ, 17 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਰਾਈਟਵੇ ਏਅਰਲਿੰਕਸ ਇਮੀਗ੍ਰੇਸ਼ਨ ਅਤੇ ਆਈਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ | ਇਸ ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ਅੱਜ ਸੰਸਥਾ ਨੇ ਜਸਕਰਨ ਕੌਰ ਪੁੱਤਰੀ ਯਾਦਵਿੰਦਰ ਸਿੰਘ ਵਾਸੀ ਮਾਨਸਾ ਦਾ ਆਸਟ੍ਰੇਲੀਆ ਦੀ ਯੂਨੀਵਰਸਿਟੀ ਆਫ਼ ਨਿਊਕਾਸਟਲ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਕਿਹਾ ਕਿ ਅਫ਼ਵਾਹਾਂ 'ਤੇ ਧਿਆਨ ਨਾ ਦਿਓ | ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਕੈਨੇਡਾ ਤੇ ਯੂ.ਕੇ. ਦੇ ਸਟੱਡੀ ਕੇਸ ਰਫ਼ਿਊਜ ਹੋ ਚੁੱਕੇ ਹਨ ਉਹ ਆਸਟ੍ਰੇਲੀਆ ਲਈ ਅਪਲਾਈ ਕਰ ਸਕਦੇ ਹਨ ਤੇ ਜੇਕਰ ਕੋਈ ਵੀ ਵਿਜ਼ਟਰ ਜਾਂ ਟੂਰਿਸਟ ਵੀਜ਼ੇ 'ਤੇ ਯੂ.ਕੇ., ਕੈਨੇਡਾ ਜਾਂ ਆਸਟ੍ਰੇਲੀਆ ਜਾਣਾ ਚਾਹੰੁਦਾ ਹੋਵੇ ਤਾਂ ਉਹ ਵੀ ਅਪਲਾਈ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਹੁਣ ਬੱਚੇ ਕਾਲਜ ਤੇ ਅੰਬੈਸੀ ਦੀ ਫ਼ੀਸ ਵੀਜ਼ਾ ਲੱਗਣ ਤੋਂ ਬਾਅਦ ਦੇ ਸਕਦੇ ਹਨ | ਰਾਈਟਵੇ ਏਅਰਲਿੰਕਸ ਬੈਂਕ ਦੇ ਜਰੀਏ ਬੱਚਿਆਂ ਨੂੰ ਐਜੂਕੇਸ਼ਨ ਲੋਨ ਦੀ ਸੁਵਿਧਾ ਲੈ ਕੇ ਦਿੰਦਾ ਹੈ ਜਿਨ੍ਹਾਂ ਪੈਸਿਆਂ ਨੂੰ ਬੱਚੇ ਆਪਣੇ ਖ਼ਰਚੇ ਲਈ ਵਰਤ ਸਕਦੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੇਵ ਪਿ੍ਆ ਤਿਆਗੀ ਨੇ ਜਸਕਰਨ ਕੌਰ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਨਗਰ ਨਿਗਮ ਮੋਗਾ ਵਲੋਂ ਪੈਨਸ਼ਨਰਜ਼ ਦਿਵਸ ਮਨਾਇਆ ਅਗਲੀ ਖ਼ਬਰ ਮੋਟਰਸਾਈਕਲ ਤੇ ਕਾਰ ਦੀ ਟੱਕਰ ਕਾਰਨ ਮਹਿਲਾ ਦੀ ਮੌਤ
Ad Position 24