ਅਧਿਆਪਕ ਜੋੜੇ ਦੇ ਦੁਖਦਾਈ ਅੰਤ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਨਿਕੰਮਾ ਪ੍ਰਬੰਧ ਜ਼ਿੰਮੇਵਾਰ
ਸਿਵਲ ਸੁਸਾਇਟੀ ਮੋਗਾ ਦੇ ਅਹੁਦੇਦਾਰ ਸੜਕ ਹਾਦਸੇ 'ਚ ਮਿ੍ਤਕ ਅਧਿਆਪਕ ਜੋੜੇ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦੇ ਹੋਏ | ਅਜੀਤ ਤਸਵੀਰ
<br/>
18-12-2025
ਉਨ੍ਹਾਂ ਅਧਿਆਪਕ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਸਿਵਲ ਸੁਸਾਇਟੀ ਮੋਗਾ ਇਸ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਹੈ |