17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਲਾਲੀ ਬਾਦਲ ਦੀ ਜਿੱਤ 'ਤੇ ਅਕਾਲੀ ਵਰਕਰਾਂ ਵਲੋਂ ਖੁਸ਼ੀ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 20-12-2025
ਬਰਗਾੜੀ, 19 ਦਸੰਬਰ (ਲਖਵਿੰਦਰ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਾ ਤੋਂ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਲਾਲੀ ਬਾਦਲ ਦੀ ਜਿੱਤ ਤੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਗੁਰਚੇਤ ਸਿੰਘ ਢਿੱਲੋਂ, ਅਧਿਆਪਕ ਦਲ ਦੇ ਸੀਨੀ: ਆਗੂ ਸੁਰਜੀਤ ਸਿੰਘ ਸ਼ਤਾਬ, ਰਵਿੰਦਰ ਸ਼ਰਮਾ ਬਰਗਾੜੀ, ਜਗਸੀਰ ਸਿੰਘ ਜੱਗਾ ਢਿੱਲੋਂ, ਕੁਲਦੀਪ ਸਿੰਘ ਬਹਿਬਲ, ਗੁਰਮੇਲ ਸਿੰਘ ਸੇਖੋਂ, ਡਾ. ਮੱਖਣ ਸਿੰਘ, ਇਕਬਾਲ ਸਿੰਘ ਸੇਖੋਂ, ਬਾਬੂ ਸਿੰਘ, ਡਾ. ਸਤਨਾਮ ਸਿੰਘ ਸਿੱਧੂ ਨਿਆਮੀਵਾਲਾ, ਸੁਖਜਿੰਦਰ ਜ਼ੈਲਦਾਰ, ਕਾਲਾ ਨੰਬਰਦਾਰ, ਪ੍ਰਧਾਨ ਸੁਖਮੰਦਰ ਸਿੰਘ, ਪਰਮਿੰਦਰ ਸਿੰਘ ਬਰਾੜ, ਰਾਜਕਰਨ ਨਿਆਮੀਵਾਲਾ, ਡਾ. ਜਗਦੇਵ ਸਿੰਘ, ਮਹਿੰਦਰ ਜ਼ੈਲਦਾਰ, ਕਾਮਰੇਡ ਬਲਵਿੰਦਰ ਸਿੰਘ, ਸੁਖਮੰਦਰ ਸੁੱਖਾ, ਯੋਗਾ ਸਿੰਘ, ਸੁਖਦੇਵ ਬਰਾੜ, ਜਗਤਾਰ ਦੁੱਲਾ, ਰਾਜਾ ਬਰਾੜ, ਕਰਮਜੀਤ ਬਰਾੜ, ਡਾ. ਲਖਵੀਰ ਸਿੰਘ, ਅਰਸ਼ਦੀਪ ਜ਼ੈਲਦਾਰ, ਜੀਤਾ ਸਿੰਘ, ਨਵਦੀਪ ਸਿੰਘ, ਸੁਰਿੰਦਰ ਬਰਾੜ, ਹਜ਼ੂਰਾ ਸਿੰਘ ਜਟਾਣਾ ਬੁਰਜ, ਓਮ ਪ੍ਰਕਾਸ਼ ਸ਼ਰਮਾ, ਗੋਬਿੰਦ ਚਹਿਲ, ਸਰਪੰਚ ਹਰਬੰਸ ਸਿੰਘ, ਗੁਰਬਚਨ ਸਿੰਘ, ਮਹਿੰਦਰ ਸਿੰਘ ਗੁਰੂਸਰ, ਸੈਕਟਰੀ ਜਗਦੇਵ ਸਿੰਘ, ਪਰਮਜੀਤ ਸੰਧੂ, ਨੰਬਰਦਾਰ ਗੁਰਭਜਨ ਸਿੰਘ, ਪ੍ਰਧਾਨ ਬੂਟਾ ਸਿੰਘ ਬਰਾੜ ਸਰਾਵਾਂ, ਬਲਜਿੰਦਰ ਸਰਾਵਾਂ, ਮੈਂਗਲ ਸਿੰਘ ਬਰਾੜ ਢਿੱਲਵਾਂ, ਆਤਮਾ ਸਿੰਘ ਢਿੱਲੋਂ, ਕੁਲਵੰਤ ਸਿੰਘ ਬੁੱਟਰ, ਗੁਰਪ੍ਰੀਤ ਸੋਢੀ, ਡਾ. ਕਰਮ ਸਿੰਘ, ਗੁਰਸੇਵਕ ਸਿੰਘ, ਗੁਰਪਿਆਰ ਸਿੰਘ, ਮੱਖਣ ਸਿੰਘ ਧਾਲੀਵਾਲ, ਡਾ. ਹਰਵਿੰਦਰ ਧਾਲੀਵਾਲ, ਜਸਵਿੰਦਰ ਸਿੰਘ ਝੱਖੜਵਾਲਾ, ਦਰਸ਼ਨ ਸਿੰਘ, ਹਰਜਿੰਦਰ ਸਿੰਘ ਭਾਉ, ਡਾ. ਗੁਰਨਾਮ ਸਿੰਘ, ਗਿਆਨੀ ਮਹਿੰਦਰ ਸਿੰਘ ਗੋਂਦਾਰਾ, ਅਮਰਜੀਤ ਗੋਂਦਾਰਾ ਆਦਿ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ 'ਚ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਜਬਰਦਸ਼ਤ ਵਾਪਸੀ ਸ਼ੁਰੂ ਹੋ ਚੁੱਕੀ ਹੈ ਤੇ ਮੌਜੂਦਾ ਸਰਕਾਰ ਦੀ ਅੰਨੇਵਾਹ ਧੱਕੇਸ਼ਾਹੀ ਦੇ ਬਾਵਜੂਦ ਪੰਜਾਬ ਵਿਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਸਮੂਹ ਵਰਕਰਾਂ ਨੇ ਇਸ ਜਿੱਤ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਮੁੱਚੀ ਸੀਨੀ ਲੀਡਰਸ਼ਿਪ, ਸੂਬਾ ਸਿੰਘ ਬਾਦਲ, ਲਾਲੀ ਬਾਦਲ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲਾ ਫ਼ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ ਅਗਲੀ ਖ਼ਬਰ ਪੰਚ ਔਲਖ ਵਲੋਂ ਪੰਥਕ ਧਿਰਾਂ ਨੂੰ ਇਕੱਠੇ ਕਰਨ 'ਚ ਜਥੇਦਾਰ ਨੂੰ ਆਪਣਾ ਅਹਿਮ ਰੋਲ ਅਦਾ ਕਰਨ ਦੀ ਅਪੀਲ
Ad Position 24