17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਕਰਮਜੀਤ ਸਿੰਘ ਢਿੱਲੋਂ ਨਮਿਤ ਪਾਠ ਦਾ ਭੋਗ ਭਲਕੇ

Ad Position 21
No active advertisement
ਅਜੀਤ ਡੈਸਕ 20-12-2025
ਕੋਟਕਪੂਰਾ, 19 ਦਸੰਬਰ (ਮੋਹਰ ਸਿੰਘ ਗਿੱਲ)-ਢਿੱਲੋਂ ਟਰੈਕਟਰਜ਼ ਜੌਹਨੀਡਰ ਏਜੰਸੀ ਫ਼ਰੀਦਕੋਟ ਰੋਡ ਕੋਟਕਪੂਰਾ ਦੇ ਮਾਲਕ ਚਰਨਜੀਤ ਸਿੰਘ ਢਿੱਲੋਂ ਤੇ ਜਸਵਿੰਦਰ ਸਿੰਘ ਢਿੱਲੋਂ ਦੇ ਸਤਿਕਾਰਤ ਵੱਡੇ ਭਰਾ ਕਰਮਜੀਤ ਸਿੰਘ ਢਿੱਲੋਂ (49) ਪੁੱਤਰ ਗੁਰਚਰਨ ਸਿੰਘ ਵਾਹਿਗੁਰੂ ਦੇ ਭਾਣੇ ਅਨੁਸਾਰ ਬੀਤੀ 11 ਦਸੰਬਰ ਨੂੰ ਅਚਾਨਕ ਸਦੀਂਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ 21 ਦਸੰਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਮਾਤਾ ਦਇਆ ਕੌਰ ਜੀ ਪਿੰਡ ਸੰਧਵਾਂ (ਫ਼ਰੀਦਕੋਟ) ਵਿਖੇ ਹੋਵੇਗੀ | ਇਲਾਕੇ ਭਰ ਦੇ ਪਤਵੰਤੇ ਵਿਅਕਤੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਪੈਨਸ਼ਨ ਐਸੋਸੀਏਸ਼ਨ ਨੇ ਪੈਨਸ਼ਨ ਦਿਵਸ ਮਨਾਇਆ ਅਗਲੀ ਖ਼ਬਰ ਫਤਹਿਗੜ੍ਹ ਸਾਹਿਬ ਦੀ 'ਪੰਥਕ ਕਾਨਫਰੰਸ' 26 ਨੂੰ , ਸੰਗਤਾਂ ਹੁੰਮ-ਹੁਮਾ ਕੇ ਪੁੱਜਣ- ਜਥੇਦਾਰ ਸ਼ਾਹਕੋਟ
Ad Position 24