17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ 'ਚੋਂ ਕਣਕ ਤੇ ਚੌਲ ਚੋਰੀ ਕੀਤੇ

Ad Position 21
No active advertisement
ਅਜੀਤ ਡੈਸਕ 20-12-2025
ਸਾਦਿਕ, 19 ਦਸੰਬਰ (ਆਰ.ਐਸ.ਧੁੰਨਾ)-ਬੀਤੀ ਰਾਤ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰੁੱਪਈਆਂ ਵਾਲਾ ਦੇ ਕਮਰੇ ਦਾ ਜਿੰਦਰਾ ਤੋੜ ਕੇ ਡਰੰਮ 'ਚ ਪਏ ਚੌਲ ਤੇ ਕਣਕ ਚੋਰੀ ਕਰ ਲਈ | ਇਸ ਸਬੰਧੀ ਸਕੂਲ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਚੋਰ ਸਕੂਲ 'ਚ ਪਏ ਕਰੀਬ 1 ਕੁਇੰਟਲ ਚੌਲ ਤੇ 35 ਕਿਲੋਗ੍ਰਾਮ ਕਣਕ ਚੋਰੀ ਕਰਕੇ ਲੈ ਗਏ ਹਨ | ਉਨ੍ਹਾਂ ਦੱਸਿਆ ਕਿ ਚੋਰੀ ਦੀ ਇਸ ਘਟਨਾ ਸਬੰਧੀ ਥਾਣਾ ਸਾਦਿਕ ਵਿਖੇ ਇਤਲਾਹ ਦੇ ਦਿੱਤੀ ਗਈ ਹੈ ਤੇ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਕਾਬੂ ਕਰਕੇ ਸਮਾਨ ਦੀ ਬਰਾਮਦਗੀ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਹੁਣ ਗੁਰੂਕੁਲ ਗਰੁੱਪ ਆਫ਼ ਕਾਲਜਿਜ਼ ਵਿਖੇ ਮਿਲੇਗੀ ਆਈ.ਏ.ਐਸ. ਤੇ ਆਈ.ਪੀ.ਐਸ. ਦੀ ਕੋਚਿੰਗ : ਢਿੱਲੋਂ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੀ ਜਿੱਤ ਦੀ ਖੁਸ਼ੀ 'ਚ ਲੱਡੂ ਵੰਡੇ
Ad Position 24