23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੁਲਿਸ ਨੇ ਨਾਕੇਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕਰ ਚਲਾਨ ਕੱਟੇ

Ad Position 21
No active advertisement
ਅਜੀਤ ਡੈਸਕ 26-12-2025
ਬਾਜਾਖਾਨਾ, 25 ਦਸੰਬਰ (ਜਗਦੀਪ ਸਿਘ ਗਿੱਲ)-ਸੜਕ ਸੁਰੱਖਿਆ, ਨਸ਼ਾ ਤਸਕਰਾਂ ਤੇ ਇਲਾਕੇ 'ਚ ਸੁਰੱਖਿਆ ਦੇ ਮੱਦੇਨਜ਼ਰ ਸਥਾਨਕ ਚੌਂਕ 'ਚ ਓਵਰਬਿ੍ਜ ਦੇ ਥੱਲੇ ਪੁਲਿਸ ਥਾਣਾ ਬਾਜਾਖਾਨਾ ਦੇ ਐਸ.ਐਚ.ਓ ਇੰਸਪੈਕਟਰ ਸੁਖਵਿੰਦਰ ਸਿੰਘ ਵਲੋਂ ਦੇਰ ਰਾਤ ਵਿਸ਼ੇਸ਼ ਨਾਕਾਬੰਦੀ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਗਈ¢ ਓਵਰ ਲੋਡਿੰਗ ਤੇ ਕਾਗ਼ਜ਼ਾਤ ਪੱਤਰ ਨਾ ਹੋਣ, ਟਿ੍ਪਲ ਸਵਾਰੀ ਤੇ ਬੁਲੇਟ ਮੋਟਰ ਸਾਈਕਲ ਦੇ ਪਟਾਕੇ ਪਵਾਉਣ ਵਾਲੇ ਵਾਹਨ ਚਾਲਕਾਂ ਦੇ ਚਾਲਾਨ ਕੱਟੇ ਗਏ ਤੇ ਹੁਲੜਬਾਜ਼ੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ¢ਐਸ.ਐਚ.ਓ ਸੁਖਵਿੰਦਰ ਸਿੰਘ ਨੇ ਕਿਹਾ ਕਿ ਛੋਟੀ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦਿੱਤੇ ਜਾਣ ਤੇ ਹਰ ਡਰਾਈਵਰ ਆਪਣੇ ਵਾਹਨ ਦੇ ਕਾਗਜ਼ ਪੂਰੇ ਰੱਖੋ¢ ਇਸ ਮÏਕੇ ਪੁਲਿਸ ਕਰਮਚਾਰੀ ਜਗਮੀਤ ਸਿੰਘ, ਅਵਤਾਰ ਸਿੰਘ, ਹÏਲਦਾਰ ਵਰਿੰਦਰ ਸਿੰਘ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਚੌਥੇ ਗੇੜ 'ਚ ਹੜ੍ਹ ਪੀੜਤਾਂ ਨੂੰ 1000 ਕੰਬਲ ਵੰਡੇ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ
Ad Position 24