02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 27-12-2025
ਫ਼ਰੀਦਕੋਟ, 26 ਦਸੰਬਰ (ਜਸਵੰਤ ਸਿੰਘ ਪੁਰਬਾ)-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਡਾ. ਮਨਮੋਹਨ ਸਿੰਘ ਦੀ ਬਰਸੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਫ਼ਰੀਦਕੋਟ ਵਿਖੇ ਨਵਦੀਪ ਸਿੰਘ ਬੱਬੂ ਬਰਾੜ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ 'ਚ ਮਨਾਈ ਗਈ | ਇਸ ਮੌਕੇ ਪਹੁੰਚੇ ਸਾਰੇ ਆਗੂਆਂ ਨੇ ਸਵ: ਡਾ. ਮਨਮੋਹਨ ਸਿੰਘ ਦੀ ਤਸਵੀਰ 'ਤੇ ਫੁੱਲਾਂ ਦੇ ਹਾਰ ਭੇਟ ਕੀਤੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸਵ: ਡਾ. ਮਨਮੋਹਨ ਸਿੰਘ ਨੇ ਮਿਹਨਤ ਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕੀਤੀ ਹੈ | ਇਸ ਮੌਕੇ ਜਸਕਰਨ ਸਿੰਘ ਕਾਹਲੋ ਬੁਲਾਰਾ ਪੰਜਾਬ ਪ੍ਰਦੇਸ਼ ਕਾਂਗਰਸ, ਤੇਜਪਾਲ ਸਿੰਘ ਚਹਿਲ ਵਾਈਸ ਪ੍ਰਧਾਨ ਕਿਸਾਨ ਸੈੱਲ, ਚਰਨਜੀਤ ਸਿੰਘ ਸ਼ਰਮਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ, ਗੁਰਭਜਨ ਸਿੰਘ ਸੰਧੂ ਪ੍ਰਧਾਨ ਜ਼ਿਲ੍ਹਾ ਇੰਟਕ ਫ਼ਰੀਦਕੋਟ, ਜਗਦੀਪ ਸਿੰਘ ਢਿੱਲੋਂ ਸੇਵਾਮੁਕਤ ਕਾਨੂੰਗੋ, ਹਰਦੀਪ ਹਨੀ ਬੀ.ਸੀ. ਸੈੱਲ, ਰਘਬੀਰ ਸਿੰਘ ਬੁਲਾਰਾ, ਡਬਲਜੀਤ ਸਿੰਘ ਧੌਂਸੀ ਬੁਲਾਰਾ, ਅੰਮਿ੍ਤਪਾਲ ਸਿੰਘ ਬਰਾੜ ਰੋੜੀਕਪੂਰਾ, ਗੁਰਜੰਟ ਸਿੰਘ ਸਿਰਸੜੀ, ਪਲਵਿੰਦਰ ਸਿੰਘ ਮਿਸ਼ਰੀਵਾਲਾ, ਰਵਿੰਦਰ ਕੁਮਾਰ ਸਾਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਸਕੂਲ ਨੂੰ ਬਿਜਲੀ ਜਰਨੇਟਰ ਭੇਟ
Ad Position 24
No active advertisement