17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

Ad Position 21
No active advertisement
ਅਜੀਤ ਡੈਸਕ 28-12-2025
ਫ਼ਰੀਦਕੋਟ, 27 ਦਸੰਬਰ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਹਰਵਿੰਦਰ ਸਿੰਘ ਵਾਸੀ ਰੋੜੀਕਪੂਰਾ ਦਾ 30 ਦਿਨਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਹਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਕੈਨੇਡਾ ਜਾ ਕੇ ਬੱਚਿਆਂ ਨੂੰ ਮਿਲਣ ਦਾ ਸੁਪਨਾ ਅਚੀਵਰ ਪੁਆਇੰਟ ਕੋਟਕਪੂਰਾ ਦੀਆਂ ਯੋਗ ਸੇਵਾਵਾਂ ਨਾਲ ਪੂਰਾ ਹੋਇਆ ਹੈ | ਉਹ ਸੈਂਟਰ ਹੈੱਡ ਬਰਿੰਦਰ ਸਿੰਘ ਦੀ ਗਾਈਡੈਂਸ ਤੋਂ ਬਹੁਤ ਖੁਸ਼ ਹੈ | ਅਚੀਵਰ ਪੁਆਇੰਟ ਸੈਂਟਰ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ ਅਤੇ ਆਈਲੈਟਸ, ਪੀ.ਟੀ.ਈ. ਸਬੰਧੀ ਵੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ | ਅਚੀਵਰ ਪੁਆਇੰਟ ਸੈਂਟਰ ਵੀਜ਼ਾ ਪ੍ਰਾਪਤ ਕਰਵਾਉਣ 'ਚ ਵਰਦਾਨ ਸਾਬਿਤ ਹੋ ਰਿਹਾ ਹੈ | ਹਰਵਿੰਦਰ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਦੱ ਸਿਆ ਕਿ ਸਟਾਫ਼ ਦੀ ਗਾਈਡੈਂਸ ਅਤੇ ਮਿਹਨਤ ਸਦਕਾ ਉਨ੍ਹਾਂ ਨੇ ਐਨੀ ਜਲਦੀ ਵੀਜ਼ਾ ਪ੍ਰਾਪਤ ਕੀਤਾ ਹੈ | ਇਸ ਮੌਕੇ ਸੈਂਟਰ ਹੈਡ ਬਰਿੰਦਰ ਸਿੰਘ ਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਹਰੀਨੌਂ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਦੌਰਾ ਕਰਵਾਇਆ ਅਗਲੀ ਖ਼ਬਰ ਆਰ. ਕੇ. ਵਿਜੇ ਬਲਾਕ ਕੋਆਰਡੀਨੇਟਰ ਨਿਯੁਕਤ
Ad Position 24