27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਾਹਿਬਜ਼ਾਦਿਆਂ ਤੇ ਬਾਬਾ ਮੋਤੀ ਮਹਿਰਾ ਜੀ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 30-12-2025
ਸ੍ਰੀ ਮੁਕਤਸਰ ਸਾਹਿਬ, 29 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਵਲੋਂ ਸਥਾਨਕ ਕੋਟਕਪੂਰਾ ਰੋਡ 'ਤੇ ਗੁਰੂ ਗੋਬਿੰਦ ਸਿੰਘ ਪਾਰਕ ਦੇ ਗੇਟ ਅੱਗੇ ਸਾਹਿਬਜ਼ਾਦਿਆਂ ਤੇ ਬਾਬਾ ਮੋਤੀ ਮਹਿਰਾ ਦੀ ਯਾਦ ਵਿਚ ਦੁੱਧ ਦਾ ਲੰਗਰ ਲਗਾਇਆ ਗਿਆ | ਪ੍ਰੋਗਰਾਮ ਇੰਚਾਰਜ ਕੁਲਦੀਪ ਸਿੰਘ ਭੰਗੇਵਾਲਾ ਨੇ ਦੱਸਿਆ ਕਿ ਇਸ ਮੌਕੇ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਸਾਬਕਾ ਡੀ.ਟੀ.ਓ., ਰਾਜ ਕੁਮਾਰ ਮੇਲੂ ਭਟੇਜਾ, ਭੰਵਰ ਲਾਲ ਸ਼ਰਮਾ ਸਮੇਤ ਵੱਖ-ਵੱਖ ਮੰਡਲਾਂ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੇ ਸੇਵਾ ਨਿਭਾਈ ਤੇ ਰਾਹਗੀਰਾਂ ਨੂੰ ਦੁੱਧ ਦਾ ਲੰਗਰ ਵਰਤਾਇਆ | ਇਸ ਮੌਕੇ ਭਾਜਪਾ ਆਗੂਆਂ ਵਲੋਂ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿਜਦਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮਾਘੀ ਮੇਲਾ ਕਾਨਫ਼ਰੰਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 4 ਨੂੰ ਮਨਾਇਆ ਜਾਵੇਗਾ
Ad Position 24