11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਕੇਂਦਰ ਸਰਕਾਰ ਤੁਰੰਤ ਪੈਕੇਜ ਜਾਰੀ ਕਰੇ-ਮੋਹਲਾਂ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਮਲੋਟ, 2 ਸਤੰਬਰ (ਅਜਮੇਰ ਸਿੰਘ ਬਰਾੜ)-ਪੰਜਾਬ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਿਹਾ ਹੈ | ਸਾਰੇ ਪਾਸੇ ਹੜ੍ਹ ਆਏ ਹੋਏ ਹਨ | ਪੰਜਾਬ ਦੇ ਕਰੀਬ 12 ਜ਼ਿਲਿ੍ਹਆਂ 'ਚ ਹੜ੍ਹਾਂ ਦੇ ਕਾਰਨ ਲੋਕ ਬੇਘਰ ਹੋ ਗਏ ਹਨ ਅਤੇ ਕੇਂਦਰ ਸਰਕਾਰ ਵਲੋਂ ਕੋਈ ਸਹਾਇਤਾ ਨਾ ਕਰਨਾ ਬੜਾ ਹੀ ਮੰਦਭਾਗਾ ਹੈ | ਇਹ ਪ੍ਰਗਟਾਵਾ ਬੀਬਾ ਕੁਲਦੀਪ ਕੌਰ ਮੋਹਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਬਹੁਤ ਹੀ ਨਾਜ਼ੁਕ ਸਥਿਤੀ 'ਚੋਂ ਗੁਜ਼ਰ ਰਿਹਾ ਹੈ ਅਤੇ ਲੱਖਾਂ ਲੋਕ ਬੇਘਰ ਹੋ ਗਏ ਹਨ | ਪਸ਼ੂਆਂ ਤੇ ਜਾਨਵਰਾਂ ਦੇ ਬਹੁਤ ਮਾੜੇ ਹਾਲਾਤ ਹੋਏ ਪਏ ਹਨ | ਸਾਡੀਆਂ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਪ੍ਰਸ਼ਾਸਨ ਵੀ ਲੋਕਾਂ ਦੀ ਸਹਾਇਤਾ 'ਚ ਲੱਗੇ ਹੋਏ ਹਨ, ਪਰ ਕੇਂਦਰ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਪੰਜਾਬ ਦੀ ਮਦਦ ਕੀਤੀ ਜਾਵੇ ਅਤੇ ਵਿਸ਼ੇਸ਼ ਪੈਕੇਜ ਪੰਜਾਬ ਲਈ ਜਾਰੀ ਕੀਤਾ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ 2 ਕਰੋੜ ਦੀ ਲਾਗਤ ਵਾਲੇ ਡਿਵਾਈਡਰ ਦਾ ਨੀਂਹ ਪੱਥਰ ਡਾ. ਬਲਜੀਤ ਕੌਰ ਨੇ ਰੱਖਿਆ <br/> ਅਗਲੀ ਖ਼ਬਰ ਵੱਖ-ਵੱਖ ਜ਼ਿਲਿ੍ਹਆਂ ਦੇ ਮੋਬਾਈਲ ਟਾਵਰ ਚੋਰੀ ਕਰਨ ਵਾਲਾ ਗਰੋਹ ਬੇਨਕਾਬ-4 ਕਾਬੂ <br/>
Ad Position 24