03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਬਲਾਕ ਸੰਮਤੀ ਆਧਨੀਆ ਦੇ ਉਮੀਦਵਾਰ ਮੇਜਰ ਸਿੰਘ ਨੂੰ ਜਿਤਾਉਣ ਦੀ ਅਪੀਲ

Ad Position 21
repet_subhas-goyals [Copy P29]
ਅਜੀਤ ਡੈਸਕ 06-12-2025
ਲੰਬੀ, 5 ਦਸੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਜ਼ੋਨ ਨੰਬਰ 12 ਆਧਨੀਆ ਬਲਾਕ ਸੰਮਤੀ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਮੇਜਰ ਸਿੰਘ ਆਧਨੀਆ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਹੈ | ਇਸ ਮੌਕੇ ਮੇਜਰ ਸਿੰਘ ਨੇ ਉਨ੍ਹਾਂ ਨੂੰ ਆਧਨੀਆ ਬਲਾਕ ਸੰਮਤੀ ਲਈ ਚੋਣ ਲੜਾਉਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੂਹ ਲੀਡਰਸ਼ਿਪ ਦਾ ਧੰਨਵਾਦ ਕੀਤਾ | ਇਸ ਮੌਕੇ ਉਮੀਦਵਾਰ ਮੇਜਰ ਸਿੰਘ ਨਾਲ ਮੌਜੂਦ ਅਕਾਲੀ ਆਗੂ ਹਰਮੇਸ਼ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਮੇਜਰ ਸਿੰਘ ਆਧਨੀਆ ਦੀ ਸੀਟ ਜਿੱਤਣ ਲਈ ਪੂਰੀ ਵਾਹ ਲਗਾ ਦੇਣਗੇ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ 14 ਦਸੰਬਰ ਨੂੰ ਮੇਜਰ ਸਿੰਘ ਆਧਨੀਆ ਨੂੰ ਵੱਧ ਤੋਂ ਵੱਧ ਵੋਟਾ ਪਾ ਕੇ ਜਿਤਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਮਲੋਟ ਵਿਖੇ ਬਲਾਕ ਸੰਮਤੀ ਲਈ 25 ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱ... ਅਗਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਤੇ ਖਿਡਾਰੀ ਕੌਮੀ ਐਵਾਰਡ ਨਾਲ ਸਨਮਾਨਿਤ
Ad Position 24