02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਪੱਧਰੀ ਸਫ਼ਲ ਕਾਨਫਰੰਸ ਦਾ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਭਰਵਾਂ ਸਵਾਗਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 06-12-2025
ਕੋਟਕਪੂਰਾ, 5 ਦਸੰਬਰ (ਮੇਘਰਾਜ, ਮੋਹਰ ਗਿੱਲ)-ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੀ ਬੀਤੇ ਦਿਨੀਂ ਸਫ਼ਲਤਾ ਨਾਲ ਹੋਈ ਕਾਨਫਰੰਸ ਤੇ ਨਵੀਂ ਚੋਣ ਦਾ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਭਰਵਾਂ ਸਵਾਗਤ ਕਰਦਿਆਂ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂਆਂ ਬੋਹੜ ਸਿੰਘ ਔਲਖ, ਮੁਖਤਿਆਰ ਸਿੰਘ ਭਾਣਾ, ਗੁਰਦੀਪ ਸਿੰਘ ਤੇ ਜਸਪਾਲ ਸਿੰਘ ਦੀਪ ਸਿੰਘ ਵਾਲਾ, ਚਮਕੌਰ ਸਿੰਘ ਕੋਟ ਸੁਖੀਆ, ਨਾਇਬ ਸਿੰਘ ਘਣੀਏਵਾਲਾ ਅਤੇ ਜਗਤਾਰ ਸਿੰਘ ਰਾਜੋਵਾਲਾ, ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਆਗੂ ਪੱਪੀ ਸਿੰਘ ਢਿਲਵਾਂ, ਵੀਰ ਸਿੰਘ ਅਤੇ ਗੁਰਦੀਪ ਸਿੰਘ ਕੰਮੇਆਣਾ, ਰੇਸ਼ਮ ਸਿੰਘ ਮੱਤਾ, ਰੇਸ਼ਮ ਸਿੰਘ ਜਿਉਣਵਾਲਾ, ਕੁਲ ਹਿੰਦ ਕਿਸਾਨ ਸਭਾ ਦੇ ਗੁਰਤੇਜ ਸਿੰਘ ਘਣੀਏਵਾਲਾ ਅਤੇ ਸ਼ਿਵ ਕੁਮਾਰ, ਪੰਜਾਬ ਪੈਨਸ਼ਨਰਜ਼ ਯੂਨੀਅਨ ਏਟਕ ਦੇ ਸੋਮ ਨਾਥ ਅਰੋੜਾ, ਇਕਬਾਲ ਸਿੰਘ ਰਣ ਸਿੰਘ ਵਾਲਾ, ਇੰਦਰਜੀਤ ਸਿੰਘ ਗਿੱਲ, ਸੁਖਚਰਨ ਸਿੰਘ ਅਤੇ ਗੁਰਦੀਪ ਸਿੰਘ ਭੋਲਾ, ਪੀ.ਆਰ.ਟੀ.ਸੀ ਰਿਟਾਇਰਡ ਭਾਈਚਾਰਾ ਯੂਨੀਅਨ, ਸਾਬਕਾ ਸੈਨਿਕ ਜਥੇਬੰਦੀ ਦੇ ਸੁਖਦੇਵ ਸਿੰਘ ਡੋਡ ਅਤੇ ਨੌਜਵਾਨ ਸਭਾ ਦੇ ਚਰਨਜੀਤ ਸਿੰਘ ਚੰਮੇਲੀ ਅਤੇ ਜਸਵੰਤ ਸਿੰਘ ਔਲਖ, ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਏਟਕ ਦੀ ਸੂਬਾਈ ਆਗੂ ਅਮਰਜੀਤ ਕੌਰ ਰਣ ਸਿੰਘ ਵਾਲਾ, ਪੰਜਾਬ ਇਸਤਰੀ ਸਭਾ ਦੀਆਂ ਆਗੂ ਵੀਰਪਾਲ ਕੌਰ ਮਹਿਲੜ ਅਤੇ ਰੁਪਿੰਦਰ ਕੌਰ, ਆਊਟਸੋਰਸ ਮੁਲਾਜ਼ਮ ਆਗੂ ਬਲਕਾਰ ਸਿੰਘ ਸਹੋਤਾ, ਹਰਵਿੰਦਰ ਸ਼ਰਮਾ ਅਤੇ ਸ਼ਿਵ ਨਾਥ ਦਰਦੀ ਨੇ ਪੂਰਾ ਸਹਿਯੋਗ ਦੇਣ ਅਤੇ ਸੰਘਰਸ਼ਾਂ 'ਚ ਵੱਧ ਤੋਂ ਵੱਧ ਸਾਥ ਦੇਣ ਦਾ ਵਿਸ਼ਵਾਸ ਦਿਵਾਇਆ ਹੈ¢

Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਸਕੂਲ ਦੇ ਵਿਦਿਆਰਥੀਆਂ ਨੇ ਸੰਕਲਪ ਪ੍ਰਤੀਯੋਗੀ ਪ੍ਰੀਖਿਆ 'ਚ ਸਕਾਲਰਸ਼ਿਪ ਜਿੱਤੀ ਅਗਲੀ ਖ਼ਬਰ ਕਾਂਗਰਸ ਨੇ ਹਰਜੀਤ ਸਿੰਘ ਰੁਪਾਣਾ ਨੂੰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਰੁਪਾਣਾ ਤੋਂ ਉਮੀਦਵਾਰ ਐਲਾਨਿਆ
Ad Position 24