18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਮਨਾਈ ਸੰਤਾਂ ਵਲੋਂ ਦਰਸਾਏ ਮਾਰਗ 'ਤੇ ਚੱਲਣਾ ਸਮੇਂ ਦੀ ਲੋੜ-ਧਾਮੀ <br/>

Ad Position 21
No active advertisement
ਅਜੀਤ ਡੈਸਕ 04-06-2025

ਮਿਆਣੀ, 3 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ ਗੁਰੂ ਗੋਬਿੰਦ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲਖਿੰਦਰ) ਮਿਆਣੀ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ | ਮੁੱਖ ਸੇਵਾਦਾਰ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਦੀ ਅਗਵਾਈ ਵਿਚ ਪ੍ਰਵਾਸੀ ਭਾਰਤੀਆਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਾਬਕਾ ਹੈਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਕੋਹਾੜਕਾ, ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਦੋਨੋਂ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਮੈਨੇਜਰ ਅਜੀਤ ਸਿੰਘ ਅਕਬਰਪੁਰ ਵਾਲੇ, ਢਾਡੀ ਜਥਾ ਭਾਈ ਸੁਲੱਖਣ ਸਿੰਘ ਚੌਧਰਪੁਰ, ਕਥਾਵਾਚਕ ਭਾਈ ਜਗਦੀਪ ਸਿੰਘ ਬੁਰਜ, ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਭਾਈ ਮਹਿੰਦਰ ਸਿੰਘ ਮਕਸੂਦਪੁਰ ਵਾਲੇ, ਸੰਤ ਬਾਬਾ ਹੀਰਾ ਸਿੰਘ ਖਾਲਸਾ, ਬਾਬਾ ਮੱਖਣ ਸਿੰਘ ਦਰੀਆ, ਬਾਬਾ ਕੁਲਦੀਪ ਸਿੰਘ ਟਾਹਲੀ ਤੇ ਹੋਰਨਾਂ ਰਾਗੀ ਢਾਡੀ ਜੱਥਿਆਂ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ | ਸਮਾਗਮ ਦੀ ਸੰਪੂਰਨਤਾਈ ਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ ਨੇ ਸਰਬੱਤ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬੀਸੀ ਸੈਲ ਸੁਰਜੀਤ ਸਿੰਘ ਕੈਰੋ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਸਾਬਕਾ ਚੇਅਰਮੈਨ ਜਵਾਹਰ ਖੁਰਾਣਾ, ਸੁਰਜੀਤ ਸਿੰਘ ਭੱਟੀਆਂ, ਡਾਕਟਰ ਲਖਮੀਰ ਸਿੰਘ, ਚੌਧਰੀ ਬੀਬੀ ਸੁਰਿੰਦਰ ਕੌਰ ਮਿਆਣੀ, ਸਰਪੰਚ ਸਤਪਾਲ ਸਿੰਘ ਮੁਲਤਾਨੀ, ਹਰਬੰਸ ਸਿੰਘ ਮੰਝਪੁਰ, ਸਰਪੰਚ ਜਸਵੰਤ ਸਿੰਘ ਬਿੱਟੂ ਜਲਾਲਪੁਰ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕੇ.ਪੀ ਸਿੰਘ ਸੰਧੂ, ਸਰਬਜੀਤ ਸਿੰਘ ਮੋਮੀ, ਇਕਬਾਲ ਸਿੰਘ ਜੌਹਲ, ਗੁਰਦੀਪ ਸਿੰਘ ਹੈਪੀ, ਸਤਪਾਲ ਸਿੰਘ ਮੁਲਤਾਨੀ ਜਲੰਧਰ, ਕਵਲਪਾਲ ਸਿੰਘ ਮੁਲਤਾਨੀ ਜਲੰਧਰ, ਸਰਪੰਚ ਵਰਿੰਦਰ ਸਿੰਘ, ਜਗਜੀਤ ਸਿੰਘ ਮਿਆਣੀ, ਬਲਜੀਤ ਸਿੰਘ ਮੁਲਤਾਨੀ, ਡਾਕਟਰ ਸਤਨਾਮ ਸਿੰਘ, ਪ੍ਰਧਾਨ ਕੁਲਦੀਪ ਸਿੰਘ ਕਾਲਾ, ਨੰਬਰਦਾਰ ਨਵਦੀਪ ਪਾਲ ਸਿੰਘ ਰਿੰਪਾ, ਪ੍ਰਧਾਨ ਬਲਦੇਵ ਸਿੰਘ ਬਾਦਲੀਆ, ਹੈਡ ਮਾਸਟਰ ਦਲਬਾਗ ਸਿੰਘ, ਪ੍ਰਧਾਨ ਕੁਲਬੀਰ ਸਿੰਘ, ਨਰਿੰਦਰ ਸਿੰਘ, ਨੰਬਰਦਾਰ ਸੁਖਵਿੰਦਰਜੀਤ ਸਿੰਘ, ਕੌਮੀ ਮੀਤ ਪ੍ਰਧਾਨ ਕਸ਼ਮੀਰ ਸਿੰਘ ਬਬਲੂ ਜੌੜੀਆ, ਤਰਸੇਮ ਸਿੰਘ ਨੰਦੀ, ਜਸਵੰਤ ਸਿੰਘ ਅੰਬੀ, ਕੁਲਦੀਪ ਸਿੰਘ ਇੰਗਲੈਂਡ, ਸੁਖਵਿੰਦਰਜੀਤ ਸਿੰਘ ਬਿੱਟਾ, ਪਿ੍ਥੀਪਾਲ ਸਿੰਘ ਦਾਤਾ, ਹਰਬੰਸ ਸਿੰਘ ਮੂਨਕ, ਸਾਬਕਾ ਸਰਪੰਚ ਸ਼ਾਮ ਸਿੰਘ ਮੂਨਕ, ਕੁਲਦੀਪ ਸਿੰਘ ਖਾਲਸਾ ਫਰਾਂਸ, ਕੁਲਜੀਤ ਸਿੰਘ ਬਿੱਟੂ, ਸੰਨੀ ਮਿਆਣੀ, ਬਲਵਿੰਦਰ ਸਿੰਘ ਸੱਤ ਕਰਤਾਰ, ਰਾਮ ਲਾਲ ਭਗਤ, ਜਗਜੀਤ ਸਿੰਘ ਮਿਆਣੀ, ਗੁਰਦੀਪ ਸਿੰਘ ਹੈਪੀ, ਗਿਆਨੀ ਸਰਬਜੀਤ ਸਿੰਘ ਮਿਆਣੀ, ਨੰਬਰਦਾਰ ਕਿਰਪਾਲ ਸਿੰਘ ਪੰਡੋਰੀ, ਡਾਕਟਰ ਸਤਨਾਮ ਸਿੰਘ ਮਿਆਣੀ, ਰੇਸ਼ਮ ਸਿੰਘ ਕੰਧਾਲਾ ਸ਼ੇਖਾਂ, ਕੌਂਸਲਰ ਲਖਵਿੰਦਰ ਸਿੰਘ ਮੁਲਤਾਨੀ, ਬਿਕਰਮਜੀਤ ਸਿੰਘ ਦਬੁਰਜੀ, ਸਰਪੰਚ ਨਿਸ਼ਾਨ ਸਿੰਘ ਸੁਜਲਾਣਾ, ਪਿ੍ੰਸੀਪਲ ਹਰਭਜਨ ਸਿੰਘ ਮੱਲੀ, ਪਿ੍ੰਸੀਪਲ ਕੁਲਦੀਪ ਰਾਜ, ਦਵਿੰਦਰ ਸਿੰਘ ਲਾਡੀ ਮੂਨਕਾ ਆਦਿ ਨੇ ਧਾਰਮਿਕ ਸਮਾਗਮ ਦੌਰਾਨ ਹਾਜਰੀ ਲਗਵਾਈ |

Ad Position 22
No active advertisement
ਪਿਛਲੀ ਖ਼ਬਰ ਸੁਨੀਲ ਜਾਖੜ ਨੇ ਰਾਜਾ ਵੜਿੰਗ ਦੀ 2027 'ਚ ਆਹਮੋ-ਸਾਹਮਣੇ ਚੋਣ ਲੜਨ ਦੀ ਚੁਣੌਤੀ ਨੂੰ ਕਬੂਲਿਆ <br/> ਅਗਲੀ ਖ਼ਬਰ ਘੱਲੂਘਾਰਾ ਹਫਤੇ ਨੂੰ ਲੈ ਕੇ ਅੰਮਿ੍ਤਸਰ 'ਚ ਅਲਰਟ
Ad Position 24