25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਆਸਟ੍ਰੇਲੀਆ ਦੇ ਸੰਸਦ ਮੈਂਬਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ <br/>

Ad Position 21
No active advertisement
ਅਜੀਤ ਡੈਸਕ 05-06-2025

ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)-ਆਸਟ੍ਰੇਲੀਆ ਦੇ ਵਿਕਟੋਰੀਆ ਤੋਂ ਚਾਰ ਸੰਸਦ ਮੈਂਬਰ ਮਿਸਟਰ ਲੀ ਤਰਲਾਮਿਸ, ਮਿਸ ਬੋਿਲੰਦਾ ਵਿਲਸਨ, ਪੌਲਾਇਨ ਰਿਚਰਡ ਅਤੇ ਮਿਸ ਸ਼ੀਨਾ ਵਾਟ ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਇਸ ਆਸਟ੍ਰੇਲੀਅਨ ਵਫਦ ਨੇ ਗੁਰੂ ਦਰ 'ਤੇ ਸ਼ਰਧਾ ਸਹਿਤ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ | ਸ੍ਰੀ ਹਰਿਮੰਦਰ ਸਾਹਿਬ ਪਹੰੁਚਣ 'ਤੇ ਇਸ ਪਾਰਲੀਮਾਨੀ ਵਫਦ ਮੈਂਬਰਾਂ ਦਾ ਸਹਿ ਸੂਚਨਾ ਅਧਿਕਾਰੀ ਰਣਧੀਰ ਸਿੰਘ ਵਲੋਂ ਸਵਾਗਤ ਕੀਤਾ | ਉਨ੍ਹਾਂ ਵਫਦ ਮੈਂਬਰਾਂ ਨੂੰ ਸਿੱਖ ਧਰਮ, ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਸਿਧਾਤਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਤੇ ਸਹਾ: ਸੂਚਨਾ ਅਧਿਕਾਰੀ ਰਣਧੀਰ ਸਿੰਘ ਤੇ ਗਾਈਡ ਜਤਿੰਦਰਪਾਲ ਸਿੰਘ ਸੰਧੂ ਨੇ ਵਫ਼ਦ ਮੈਂਬਰਾਂ ਨੂੰ ਸਿੱਖ ਧਰਮ ਨਾਲ ਸੰਬੰਧਿਤ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ ਪੰਜਾਬ ਸਰ... ਅਗਲੀ ਖ਼ਬਰ ਵਾਹਿਗੁਰ ਇੰਟਰਪ੍ਰਾਈਜ਼ ਗੋਇੰਦਵਾਲ ਸਾਹਿਬ ਨੇ ਆਈਲਟਸ 'ਚੋਂ 6 ਬੈਂਡ ਹਾਸਿਲ ਕਰਵਾਏ <br/>
Ad Position 24