28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

'84 ਸਿੱਖ ਨਸਲਕੁਸ਼ੀ ਸੰਬੰਧੀ 4 ਹਫ਼ਤਿਆਂ 'ਚ ਰਿਕਾਰਡ ਦੁਬਾਰਾ ਬਣਾਉਣ ਦੇ ਆਦੇਸ਼

Ad Position 21
No active advertisement
ਅਜੀਤ ਡੈਸਕ 02-09-2025
ਨਵੀਂ ਦਿੱਲੀ, 1 ਸਤੰਬਰ (ਪੀ.ਟੀ.ਆਈ.)-ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ 'ਚ ਚਾਰ ਦਹਾਕੇ ਪੁਰਾਣੇ ਰਿਕਾਰਡ ਨੂੰ ਦੁਬਾਰਾ ਬਣਾਉਣ ਲਈ ਇਕ ਟ੍ਰਾਇਲ ਕੋਰਟ ਨੂੰ ਚਾਰ ਹੋਰ ਹਫ਼ਤੇ ਦਿੱਤੇ ਹਨ¢ ਹਾਈ ਕੋਰਟ ਨੇ 11 ਅਗਸਤ ਨੂੰ ਰਿਕਾਰਡ ਦੁਬਾਰਾ ਬਣਾਉਣ ਦਾ ਹੁਕਮ ਦਿੱਤਾ ਸੀ ਅਤੇ ਸੋਮਵਾਰ ਨੂੰ ਟ੍ਰਾਇਲ ਕੋਰਟ ਨੂੰ ਗਾਜ਼ੀਆਬਾਦ ਦੇ ਰਾਜ ਨਗਰ ਵਿੱਚ ਚਾਰ ਸਿੱਖਾਂ ਦੀ ਹੱਤਿਆ ਦੇ ਮਾਮਲੇ ਵਿੱਚ ਸਾਬਕਾ ਕਾਂਗਰਸ ਕÏਾਸਲਰ ਬਲਵਾਨ ਖੋਖਰ ਸਮੇਤ ਪੰਜ ਵਿਅਕਤੀਆਂ ਨੂੰ ਬਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ¢ਤਿੰਨ ਅÏਰਤਾਂ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਪਤੀਆਂ ਅਤੇ ਪੁੱਤਰ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ¢1986 ਵਿੱਚ, ਟ੍ਰਾਇਲ ਕੋਰਟ ਨੇ ਸਬੂਤਾਂ ਦੀ ਘਾਟ ਕਾਰਨ ਖੋਖਰ ਅਤੇ ਚਾਰ ਹੋਰਾਂ ਨੂੰ ਬਰੀ ਕਰ ਦਿੱਤਾ ਸੀ¢

Ad Position 22
No active advertisement
ਪਿਛਲੀ ਖ਼ਬਰ ਜਾਅਲੀ ਪਾਸਪੋਰਟ ਅਤੇ ਵੀਜ਼ਾ ਦੀ ਵਰਤੋਂ ਕਰਨ ਵਾਲਿਆਂ ਲਈ ਨਵਾਂ ਕਾਨੂੰਨ ਲਾਗੂ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਤੇ ਗੋਲੀਆਂ ਸਮੇਤ ਚਾਰ ਕਾਬੂ
Ad Position 24