04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦਿੱਲੀ ਸਰਕਾਰ ਪੰਜਾਬ ਦੇ ਹਰ ਪਰਿਵਾਰ ਨਾਲ ਖੜ੍ਹੀ-ਰੇਖਾ ਗੁਪਤਾ

Ad Position 21
No active advertisement
ਅਜੀਤ ਡੈਸਕ 03-09-2025

ਨਵੀਂ ਦਿੱਲੀ, 2 ਸਤੰਬਰ (ਅ.ਬ.)-ਅੱਜ ਜਦੋਂ ਪੰਜਾਬ ਕੁਦਰਤੀ ਆਫ਼ਤ ਤੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਤਾਂ ਦਿੱਲੀ ਸਰਕਾਰ ਪੰਜਾਬ ਦੇ ਹਰ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ 'ਤੇ ਗੱਲ ਕੀਤੀ ਹੈ ਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ। ਰਾਹਤ ਸਮੱਗਰੀ, ਪ੍ਰਸ਼ਾਸਕੀ ਸਹਾਇਤਾ ਤੇ ਆਫ਼ਤ ਪ੍ਰਬੰਧਨ ਨਾਲ ਸਬੰਧਤ ਹਰ ਤਰ੍ਹਾਂ ਦੀ ਮਦਦ ਪੰਜਾਬ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 'ਦਿੱਲੀ ਸਰਕਾਰ ਪੰਜਾਬ ਤੇ ਪੰਜਾਬੀ ਸਮਾਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

Ad Position 22
No active advertisement
ਪਿਛਲੀ ਖ਼ਬਰ 'ਅਜੀਤ' ਵਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਸ਼ਲਾਘਾਯੋਗ-ਭਗਤ ਅਗਲੀ ਖ਼ਬਰ ਲਗਾਤਾਰ ਪੈ ਰਹੇ ਮੀਂਹ ਕਾਰਨ 40 ਟਰਾਂਸਫ਼ਾਰਮਰਾਂ ਨੂੰ ਪੁੱਜਾ ਨੁਕਸਾਨ 50 ਦੇ ਕਰੀਬ ਬਿਜਲੀ ਦੇ ਖੰਭੇ ਵੀ ਨੁਕਸਾਨੇ ਗਏ...
Ad Position 24