25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 04-09-2025

ਰਾੜਾ ਸਾਹਿਬ, 3 ਸਤੰਬਰ (ਸੁਖਵੀਰ ਸਿੰਘ ਚਣਕੋਈਆਂ, ਪ੍ਰੀਤਮ ਸਿੰਘ ਮੁਕੰਦਪੁਰੀ)–ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ, ਜੋ ਕਿ 25 ਅਗਸਤ, 2025 ਨੂੰ ਸੱਚਖੰਡ ਜਾ ਬਿਰਾਜੇ ਸਨ, ਉਨ੍ਹਾਂ ਨਮਿੱਤ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਹੋਈ | ਸਮਾਗਮ ਵਿਚ ਵੱਖ-ਵੱਖ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਭਾਈ ਅਰਜਨਵੀਰ ਸਿੰਘ ਨੇ ਕੀਰਤਨ ਵਿਖਿਆਨ ਦੁਆਰਾ ਮਹਾਂਪੁਰਸ਼ਾਂ ਨੂੰ ਸ਼ਰਧਾ-ਸਤਿਕਾਰ ਭੇਟ ਕੀਤਾ, ਜਦਕਿ ਅਰਦਾਸ ਬੇਨਤੀ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਵਲੋਂ ਕੀਤੀ ਗਈ ਅਤੇ ਸ੍ਰੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਵੀਰ ਸਿੰਘ ਵਲੋਂ ਹੁਕਮਨਾਮਾ ਸਾਹਿਬ ਲਿਆ ਗਿਆ | ਇਸ ਮੌਕੇ ਸੰਪ੍ਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਨੂੰ ਬਾਬਾ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸੰਤ ਬਲਵੀਰ ਸਿੰਘ ਜਥੇਦਾਰ ਅਕਾਲੀ ਬੁੱਢਾ ਦਲ, ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ
ਸਿੰਘ ਕਾਲਕਾ, ਸੰਤ ਜਗਜੀਤ ਸਿੰਘ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ, ਸੰਤ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਸਿੱਖ ਪ੍ਰਬੰਧਕ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ, ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ, ਸੂਬਾ ਬਲਵਿੰਦਰ ਸਿੰਘ ਭੈਣੀ ਸਾਹਿਬ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ, ਬਾਬਾ ਸਰਬਜੋਤ ਸਿੰਘ ਬੇਦੀ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਸੁਰਜੀਤ ਸਿੰਘ, ਬਾਬਾ ਬਲਵਿੰਦਰ ਸਿੰਘ ਨਾਨਕਸਰ ਕਲੇਰਾ, ਗਿਆਨੀ ਰਣਜੀਤ ਸਿੰਘ ਸਾਬਕਾ ਜਥੇਦਾਰ, ਸੰਤ ਬਾਬਾ ਅਵਤਾਰ ਸਿੰਘ ਬਿਧੀਚੰਦ ਸੁਰਸਿੰਘ, ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਤੇ ਸੰਤ ਹਰੀ ਸਿੰਘ ਰੰਧਾਵਾ ਵਾਲਿਆਂ ਨੇ ਸੰਤ ਬਲਜਿੰਦਰ ਸਿੰਘ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਮਹਾਂਪੁਰਸ਼ਾਂ ਦਾ ਚਲੇ ਜਾਣਾ ਜਿਥੇ ਸੰਪ੍ਰਦਾਇ ਨੂੰ ਘਾਟਾ ਪਿਆ ਹੈ, ਉਥੇ ਹੀ ਪੂਰੀ ਸਿੱਖ ਕੌਮ ਤੇ ਸੰਤ ਸਮਾਜ ਨੂੰ ਘਾਟਾ ਪਿਆ ਹੈ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸੰਤ ਕਸ਼ਮੀਰਾ ਸਿੰਘ ਅਲਹੋਰਾਂ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ, ਸੂਬਾ ਬਲਵਿੰਦਰ ਸਿੰਘ ਪ੍ਰਧਾਨ ਭੈਣੀ ਸਾਹਿਬ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਭਾਈ ਜਸਪ੍ਰੀਤ ਸਿੰਘ ਕਰਮਸਰ, ਸੰਤ ਬਲਜੀਤ ਸਿੰਘ ਦਾਦੂਵਾਲ, ਗਿਆਨੀ ਰਣਜੀਤ ਸਿੰਘ ਗੁਰਦੁਆਰਾ ਬੰਗਲਾ ਸਾਹਿਬ, ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਭਾਈ ਹਰਪ੍ਰੀਤ ਸਿੰਘ ਕਾਲਕਾ ਦਿੱਲੀ, ਬਾਬਾ ਭੁਪਿੰਦਰ ਸਿੰਘ ਜਰਗ, ਸੰਤ ਪਰਮਜੀਤ ਸਿੰਘ ਹੰਸਾਲੀ, ਸੰਤ ਬਲਵੀਰ ਸਿੰਘ ਜਥੇਦਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ, ਸੰਤ ਮੋਹਣ ਸਿੰਘ ਬਾਰਨ, ਸੰਤ ਲਖਵੀਰ ਸਿੰਘ ਰਤਵਾੜਾ ਸਾਹਿਬ, ਬਾਬਾ ਅਮਰ ਸਿੰਘ ਮੁੱਖ ਕਥਾ ਵਾਚਕ, ਸੰਤ ਅਮਰਾਉ ਸਿੰਘ ਲੰਬਿਆਂ ਵਾਲੇ, ਭਾਈ ਅਜਵਿੰਦਰ ਸਿੰਘ, ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਵਿਸਾਖਾ ਸਿੰਘ ਕਲਿਆਣ, ਸੰਤ ਅਵਤਾਰ ਸਿੰਘ ਧੂਰਕੋਟ, ਸੂਬਾ ਸਿੰਘ ਸਾਹਿਬ ਗਿਆਨੀ ਰਾਜਿੰਦਰ ਸਿੰਘ ਦਿੱਲੀ, ਗਿਆਨੀ ਅਤਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਜੋਤੀ ਸਰੂਪ ਸਾਹਿਬ, ਸੰਤ ਜਗਜੀਤ ਸਿੰਘ ਲੋਪੋਂ ਬੱਧਨੀ, ਮਹੰਤ ਰੇਸ਼ਮ ਸਿੰਘ ਨਿਰਮਲੇ ਪੰਚਾਇਤੀ ਅਖਾੜਾ ਪਟਿਆਲਾ, ਸੰਤ ਸ਼ਮਸ਼ੇਰ ਸਿੰਘ ਜਗੇੜਾ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਹੈੱਡ ਗ੍ਰੰਥੀ ਜੋਗਿੰਦਰ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ, ਬਾਬਾ ਜੀਵਨ ਸਿੰਘ, ਬਾਬਾ ਜੋਤਇੰਦਰ ਸਿੰਘ ਹਜੂਰ ਸਾਹਿਬ, ਸੰਤ ਗੁਰਜੀਤ ਸਿੰਘ ਹਰੀਗੜ੍ਹ, ਬਾਬਾ ਸੁਖਵਿੰਦਰ ਸਿੰਘ, ਭਾਈ ਅਨਹਦਰਾਜ ਸਿੰਘ ਨਾਨਕਸਰ ਸਮਰਾਲਾ ਚੌਕ ਲੁਧਿਆਣਾ, ਸੰਤ ਦਰਸ਼ਨ ਸਿੰਘ ਖ਼ਾਲਸਾ ਢੱਕੀ ਸਾਹਿਬ, ਭਾਈ ਤਰਸੇਮ ਸਿੰਘ ਖ਼ਾਲਸਾ, ਬਾਬਾ ਗੁਰਜੀਤ ਸਿੰਘ ਨਾਨਕਸਰ, ਸਰਬਜੀਤ ਸਿੰਘ ਠਾਠ ਭੈਰੋਵਾਲ, ਬਾਬਾ ਸੇਵਾ

Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਜਸਵੀਰ ਕੌਰ ਮਾਨ ਗਲੋਬਲ ਐਜੂਕੇਟਰ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਕਾਂਗਰਸ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ <br/>
Ad Position 24