27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਹੜ੍ਹ ਪੀੜਤਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ੍ਹ ਹਾਂ-ਰਾਜਾ ਲਦੇਹ

Ad Position 21
No active advertisement
ਅਜੀਤ ਡੈਸਕ 04-09-2025
ਰਾਜਾਸਾਂਸੀ, 3 ਸਤੰਬਰ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਆਪਣੀ ਟੀਮ ਨਾਲ ਹਲਕਾ ਰਾਜਾਸਾਂਸੀ 'ਚ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਪਿੰਡ ਕੋਟਲੀ ਕੋਰੋਟਾਣਾਂ ਵਿਖੇ ਇਲਾਕੇ ਦੇ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਪਸ਼ੂਆਂ ਵਾਸਤੇ ਤੂੜੀ, ਚੋਕਰ, ਫੀਡ ਤੇ ਹੋਰ ਸਮਗਰੀ ਵੰਡੀ¢ ਰਾਜਾ ਲਦੇਹ ਨੇ ਕਿਹਾ ਕਿ ਉਹ ਹੜ੍ਹ ਪੀੜਤਾਂ ਲਈ 24 ਘੰਟੇ ਖੜ੍ਹਾ ਹੈ ਅਤੇ ਤੁਹਾਡੇ ਵਾਸਤੇ ਸਾਡੀ ਜਾਨ ਵੀ ਹਾਜ਼ਰ ਹੈ¢ ਅਸੀਂ ਕੱਲ੍ਹ ਤੋਂ ਹਰ ਰੋਜ਼ ਰਾਹਤ ਸਮਗਰੀ ਤੇ ਪਸ਼ੂਆਂ ਵਾਸਤੇ ਚਾਰਾ ਲੈ ਕੇ ਪਹੁੰਚਾਂਗੇ¢ ਜੇਕਰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਸਾਡੇ ਨਾਲ ਸੰਪਰਕ ਕਰਨ¢

Ad Position 22
No active advertisement
ਪਿਛਲੀ ਖ਼ਬਰ ਮੇਲਾ ਛਪਾਰ ਵਿਖੇ 6 ਨੂੰ ਹੋਣ ਵਾਲੀਆਂ ਸਾਰੀਆਂ ਕਾਨਫ਼ਰੰਸਾਂ ਰੱਦ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਹੜ੍ਹ ਪੀੜਤਾਂ ਲਈ ਇਕ ਦਿਨ ਦੀ ਤਨਖ਼ਾਹ ਤੇ ਪੈਨਸ਼ਨ ਮੁੱਖ ਮੰਤਰੀ ਰਾਹਤ ਫੰਡ 'ਚ ਦੇਣਗੇ <b...
Ad Position 24