07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਜਥੇਦਾਰ ਜਗਦੇਵ ਸਿੰਘ ਤਲਵੰਡੀ ਦਾ 11ਵਾਂ ਬਰਸੀ ਸਮਾਗਮ 19 ਸਤੰਬਰ ਨੂੰ <br/>

Ad Position 21
No active advertisement
ਅਜੀਤ ਡੈਸਕ 05-09-2025

ਰਾਏਕੋਟ, 4 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ (ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ 11ਵਾਂ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ | ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਛੋਟੇ ਸਪੁੱਤਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਉਨ੍ਹਾਂ ਦੀ ਨਿੱਘੀ-ਮਿੱਠੀ ਯਾਦ 'ਚ ਮਿਤੀ 19 ਸਤੰਬਰ, ਦਿਨ ਸ਼ੁੱਕਰਵਾਰ ਨੂੰ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਦੇ ਦੀਵਾਨ ਹਾਲ ਵਿਖੇ ਬਰਸੀ ਸਮਾਗਮ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਬਰਸੀ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਹਾਜ਼ਰੀਆਂ ਭਰਨਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 'ਆਰਟ ਆਫ਼ ਲਿਵਿੰਗ' ਦੇ 250 ਵਲੰਟੀਅਰ ਸੇਵਾਵਾਂ ਨਿਭਾਅ ਰਹੇ <br/> ਅਗਲੀ ਖ਼ਬਰ ਸਰਹੱਦ ਪਾਰ ਤੋਂ ਹੈਰੋਇਨ, ਹਥਿਆਰ ਦੇ ਹਵਾਲਾ ਤਸਕਰੀ ਦੇ ਗਰੋਹ ਦਾ ਪਰਦਾਫਾਸ਼-3 ਕਾਬੂ
Ad Position 24