13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਦਰਿਆਵਾਂ ਦੇ ਮਜ਼ਬੂਤ ਬੰਨ੍ਹ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ ਸਰਕਾਰ-ਕਟਾਰੂਚੱਕ

Ad Position 21
No active advertisement
ਅਜੀਤ ਡੈਸਕ 05-09-2025

ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪਠਾਨਕੋਟ ਦੇ ਭੋਆ ਹਲਕੇ 'ਚ ਪੈਂਦੇ ਕਥਲੌਰ ਪੁਲ ਨੇੜੇ ਕੋਲੀਆਂ ਅੱਡਾ ਵਿਖੇ ਬਣਾਏ ਜਾ ਰਹੇ ਅਸਥਾਈ ਬੰਦ ਦਾ ਜਾਇਜ਼ਾ ਲਿਆ, ਜਿਸ ਨੂੰ ਰਾਵੀ ਦਰਿਆ ਦੇ ਓਵਰਫਲੋਅ ਕਾਰਨ ਭਾਰੀ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਦਰਿਆਵਾਂ ਦੇ ਮਜ਼ਬੂਤ ਬੰਨ੍ਹ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ 'ਚ ਅਗਲੀ ਖ਼ਬਰ 'ਆਪ' ਦੇ ਸੰਸਦ ਮੈਂਬਰਾਂ ਵਲੋਂ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ <br/>
Ad Position 24