22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

2 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ

Ad Position 21
No active advertisement
ਅਜੀਤ ਡੈਸਕ 07-09-2025
ਚੰਡੀਗੜ੍ਹ, 6 ਸਤੰਬਰ (ਪ੍ਰੋ.ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 2 ਤਹਿਸੀਲਦਾਰਾਂ ਅਤੇ 4 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਅਨੁਰਾਗ ਵਰਮਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਤਹਿਸੀਲਦਾਰਾਂ 'ਚ ਲਛਮਣ ਸਿੰਘ ਨੂੰ ਤਰਨ ਤਾਰਨ ਅਤੇ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਲਗਾਇਆ ਗਿਆ ਹੈ | ਇਸੇ ਤਰ੍ਹਾਂ ਬਦਲੇ ਨਾਇਬ ਤਹਿਸੀਲਦਾਰਾਂ 'ਚ ਜਸਵਿੰਦਰ ਸਿੰਘ ਨੂੰ ਝਬਾਲ (ਤਰਨ ਤਾਰਨ), ਪਵਨਦੀਪ ਸਿੰਘ ਨੂੰ ਨੂਰ ਮਹਿਲ (ਜਲੰਧਰ), ਅਰਚਨਾ ਸ਼ਰਮਾ ਨੂੰ ਤਰਨ ਤਾਰਨ ਅਤੇ ਮਨਦੀਪ ਸਿੰਘ ਨੂੰ ਨਿਹਾਲ ਸਿੰਘ ਵਾਲਾ (ਮੋਗਾ) ਲਗਾਇਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਦੇ ਹਾਲਾਤਾਂ 'ਤੇ ਰੱਖ ਰਹੇ ਨਜ਼ਰ ਅਗਲੀ ਖ਼ਬਰ ਪੰਜਾਬ ਦੇ ਹੜ੍ਹਾਂ ਦੀ ਸਾਜਿਸ਼ ਬੇਨਕਾਬ ਕਰਵਾਈ ਜਾਵੇ-ਜਥੇਦਾਰ ਹਵਾਰਾ <br/>
Ad Position 24