05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੁਖਬੀਰ ਨੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਭਲਕੇ ਬੁਲਾਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 23-09-2025
ਚੰਡੀਗੜ੍ਹ, 22 ਸਤੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਚੱਲ ਰਹੀਆਂ ਸੇਵਾਵਾਂ ਦੀ ਸਮੀਖਿਆ ਕਰਨ ਤੇ ਭਵਿੱਖ ਵਿਚ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਇਕ ਸਾਂਝੀ ਮੀਟਿੰਗ 24 ਸਤੰਬਰ ਨੂੰ 2 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ | ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਐਕਸ 'ਤੇ ਟਵੀਟ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਹੜ੍ਹ ਪੀੜਤਾਂ ਨੂੰ ਜਲਦੀ ਮੁਆਵਜ਼ਾ ਦਿਵਾਉਣ ਲਈ ਸਰਕਾਰ ਉਪਰ ਦਬਾਅ ਬਣਾਉਣ ਦੀ ਰਣਨੀਤੀ ਉੱਪਰ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਪੀਕਰ ਵਲੋਂ ਬਾਬਾ ਫਰੀਦ ਦੇ ਆਗਮਨ ਪੁਰਬ ਤੇ ਅਗਰਸੇਨ ਜੈਅੰਤੀ ਦੀਆਂ ਵਧਾਈਆਂ ਅਗਲੀ ਖ਼ਬਰ ਮੈਲਬੌਰਨ ਵਿਖੇ ਪੰਜਾਬੀ ਨੌਜਵਾਨ ਦੀ ਹਾਦਸੇ 'ਚ ਮੌਤ <br/>
Ad Position 24
No active advertisement