10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ੍ਰੀ ਹਰਿਮੰਦਰ ਸਾਹਿਬ ਬਾਰੇ ਇਤਰਾਜ਼ਯੋਗ ਵੀਡੀਓਜ਼ ਦੇ ਵਰਤਾਰੇ ਨੂੰ ਰੋਕਿਆ ਜਾਵੇ-ਜਥੇਦਾਰ ਗੜਗੱਜ <br/>

Ad Position 21
No active advertisement
ਅਜੀਤ ਡੈਸਕ 25-09-2025
ਅੰਮਿ੍ਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਏ.ਆਈ. ਤਕਨੀਕ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਗਾਤਾਰ ਬਣਾਈਆਂ ਜਾ ਰਹੀਆਂ ਇਤਰਾਜ਼ਯੋਗ ਵੀਡੀਓਜ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਤੇ ਭਾਰਤ ਸਰਕਾਰਾਂ ਨੂੰ ਇਸ ਵਰਤਾਰੇ ਨੂੰ ਰੋਕਣ ਲਈ ਠੋਸ ਕਾਰਵਾਈ ਕਰਨ ਲਈ ਆਖਿਆ ਹੈ | ਜਥੇ. ਗੜਗੱਜ ਨੇ ਸਮੂਹ ਸਿੱਖ ਏ.ਆਈ. ਮਾਹਿਰਾਂ ਅਤੇ ਇਸ ਖੇਤਰ ਵਿਚ ਕੰਮ ਕਰ ਰਹੇ ਸਿੱਖਾਂ ਨੂੰ ਅਪੀਲ ਕੀਤੀ ਕਿ ਇਸ ਵਰਤਾਰੇ ਨੂੰ ਰੋਕਣ ਲਈ ਉਹ ਆਪਣੇ ਸੁਝਾਅ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਸ਼੍ਰੋਮਣੀ ਕਮੇਟੀ ਪਾਸ ਭੇਜਣ |

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 500 ਫ਼ੌਗਿੰਗ ਮਸ਼ੀਨਾਂ ਰਵਾਨਾ ਹੜ੍ਹ ਪੀੜਤ 50 ਹਜ਼ਾਰ ਗ਼ਰੀਬ ਪਰਿਵਾਰਾਂ... ਅਗਲੀ ਖ਼ਬਰ ਖੇਤੀਬਾੜੀ ਮੰਤਰੀ ਨੇ ਪੰਜਾਬ ਦੀਆਂ ਮੰਡੀਆਂ 'ਚੋਂ ਕਾਟਨ ਕਾਰਪੋਰੇਸ਼ਨ ਦੀ ਗ਼ੈਰ-ਮੌਜੂਦਗੀ 'ਤੇ ਖੜ੍ਹੇ ਕੀਤੇ ਸਵਾਲ
Ad Position 24