12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਆਨਲਾਈਨ ਸੱਟੇਬਾਜ਼ੀ ਮਾਮਲੇ 'ਚ ਅਦਾਕਾਰ ਸੋਨੂ ਸੂਦ ਈ.ਡੀ. ਅੱਗੇ ਪੇਸ਼

Ad Position 21
No active advertisement
ਅਜੀਤ ਡੈਸਕ 25-09-2025
ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਅਦਾਕਾਰ ਸੋਨੂ ਸੂਦ ਆਨਲਾਈਨ ਸੱਟੇਬਾਜ਼ੀ ਨਾਲ ਜੁੜੇ ਹਵਾਲਾ ਕੇਸ 'ਚ ਪੁੱਛ ਪੜਤਾਲ ਲਈ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਅੱਗੇ ਪੇਸ਼ ਹੋਇਆ | ਬੀਤੇ ਦਿਨ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਵੀ ਸੰਘੀ ਜਾਂਚ ਏਜੰਸੀ ਅੱਗੇ ਪੇਸ਼ ਹੋ ਕੇ ਸਵਾਲਾਂ ਦੇ ਜਵਾਬ ਦਿੱਤੇ ਸਨ | ਸੋਨੂ ਸੂਦ (52) ਦੁਪਹਿਰੇ 12 ਵਜੇ ਦੇ ਕਰੀਬ ਏਜੰਸੀ ਦੇ ਕੇਂਦਰੀ ਦਿੱਲੀ ਸਥਿਤ ਦਫ਼ਤਰ ਪੁੱਜਾ | ਅਧਿਕਾਰੀਆਂ ਨੇ ਕਿਹਾ ਕਿ ਕੇਸ ਦੇ ਤਫ਼ਤੀਸ਼ੀ ਅਧਿਕਾਰੀਆਂ ਵਲੋਂ ਪੀ.ਐੱਮ.ਐੱਲ.ਏ. ਤਹਿਤ ਅਦਾਕਾਰ ਦੇ ਬਿਆਨ ਕਲਮਬੰਦ ਕੀਤੇ ਜਾਣਗੇ | ਏਜੰਸੀ ਵਲੋਂ ਜਾਂਚ ਦੀ ਕੜੀ ਵਜੋਂ ਕੁਝ ਮਹਿਲਾ ਸੋਸ਼ਲ ਮੀਡੀਆ ਇਨਫਲੂਐਂਸਰਾਂ ਤੋਂ ਵੀ ਪੁੱਛ ਪੜਤਾਲ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਭਾਰਤ ਏਸ਼ੀਆ ਕੱਪ ਦੇ ਫ਼ਾਈਨਲ 'ਚ • ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾਇਆ • ਕੁਲਦੀਪ ਯਾਦਵ ਨੇ ਲਈਆਂ 3 ਵਿਕਟਾਂ <b... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੁਰਾਣੇ ਕਰ ਬਕਾਇਆਂ ਦੇ ਨਿਪਟਾਰੇ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਪੇਸ਼-ਚੀਮਾ 1 ਅਕਤੂਬਰ, 2025 ਤੋ...
Ad Position 24