ਐੱਸ. ਏ. ਐੱਸ. ਨਗਰ, 26 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਸਮੂਹ ਸਕੂਲਾਂ 'ਚ ਸੈਸ਼ਨ 2025-26 ਲਈ ਦੂਜੇ ਰਾਜਾਂ/ਬੋਰਡਾਂ 'ਚ 8ਵੀ ਤੋਂ ਲੈ ਕੇ 12ਵੀਂ ਸ਼੍ਰੇਣੀਆਂ 'ਚ ਪੜ੍ਹਦੇ ਵਿਦਿਆਰਥੀ ਜੇਕਰ ਸਿੱਖਿਆ ਬੋਰਡ ਵਲੋਂ ਜਾਰੀ ਦਾਖ਼ਲਾ ਸ਼ਡਿਊਲ ਦੀ ਅੰਤਿਮ ਮਿਤੀ ਨਿਕਲਣ ਉਪਰੰਤ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਸਕੂਲਾਂ ਵਿਚ ਦਾਖ਼ਲਾ ਲੈਣਾ ਚਾਹੁੰਦੇ ਹਨ ਤਾਂ ਉਹ ਆਨਲਾਈਨ ਇੰਟਰ ਬੋਰਡ ਮਾਈਗ੍ਰੇਸ਼ਨ ਦੀ ਵਿਧੀ ਰਾਹੀਂ