23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਐਨ.ਸੀ.ਈ.ਆਰ.ਟੀ. ਹੁਣ 10ਵੀਂ ਅਤੇ 12ਵੀਂ ਜਮਾਤ ਦੇ ਸਰਟੀਫਿਕੇਟਾਂ ਨੂੰ ਬਰਾਬਰ ਮਾਨਤਾ ਦੇਵੇਗਾ <br/>

Ad Position 21
No active advertisement
ਅਜੀਤ ਡੈਸਕ 28-09-2025
ਮੰਡੀ ਗੋਬਿੰਦਗੜ੍ਹ, 27 ਸਤੰਬਰ (ਮੋਹਿਤ ਸਿੰਗਲਾ)-ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.) ਦੇਸ਼ ਭਰ ਦੇ ਵੱਖ-ਵੱਖ ਸਕੂਲ ਸਿੱਖਿਆ ਬੋਰਡਾਂ ਦੁਆਰਾ ਜਾਰੀ ਕੀਤੇ ਗਏ 10ਵੀਂ ਤੇ 12ਵੀਂ ਜਮਾਤ ਦੇ ਸਰਟੀਫਿਕੇਟਾਂ ਨੂੰ ਬਰਾਬਰ ਮਾਨਤਾ ਦੇਵੇਗਾ¢ ਇਹ ਮਾਨਤਾ ਉੱਚ ਸਿੱਖਿਆ ਸੰਸਥਾਵਾਂ ਵਿਚ ਦਾਖਲੇ ਤੇ ਸਰਕਾਰੀ ਨੌਕਰੀਆਂ ਵਿਚ ਭਰਤੀ ਲਈ ਵੈਧ ਹੋਵੇਗੀ ¢ ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਤੇ ਸਾਖਰਤਾ ਵਿਭਾਗ ਨੇ ਇਸ ਸਬੰਧ ਵਿਚ ਇੱਕ ਈ-ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ¢ ਇਹ ਨੋਟੀਫਿਕੇਸ਼ਨ 15 ਨਵੰਬਰ, 2021 ਦੇ ਨੋਟੀਫਿਕੇਸ਼ਨ ਦੀ ਥਾਂ ਲੈਂਦਾ ਹੈ, ਜਿਸ ਵਿਚ ਇਹ ਜ਼ਿੰਮੇਵਾਰੀ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਨੂੰ ਸੌਂਪੀ ਗਈ ਸੀ¢ ਸਿੱਖਿਆ ਮੰਤਰਾਲੇ ਨੇ ਸਪੱਸ਼ਟ ਕੀਤਾ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਦੇ ਤਹਿਤ ਐਨ.ਸੀ.ਈ.ਆਰ.ਟੀ. ਹੁਣ ਇਹ ਜ਼ਿੰਮੇਵਾਰੀ ਨਿਭਾਏਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਲੁਪਤ ਹੁੰਦੀਆਂ ਗਿੱਧਾਂ ਦੀ ਗਿਣਤੀ ਵਧਾਉਣ ਵਾਲਾ ਪ੍ਰਾਜੈਕਟ ਹੌਕਿਆਂ ਨਾਲ ਵਧ ਰਿਹੈ ਅੱਗੇ ਗਿੱਧਾਂ ਦੀ ਘਾਟ... ਅਗਲੀ ਖ਼ਬਰ ਰਾਮ ਯੂਥ ਕਲੱਬ ਮੁਤਫਰਕਾ-ਨਿਊ ਥਰਿਆਲ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ
Ad Position 24