30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਆਰੰਭਤਾ ਦੀ ਅਰਦਾਸ-ਡਾ. ਵਿਜੇ ਸਤਬੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 19-10-2025

ਬਟਾਲਾ, 18 ਅਕਤੂਬਰ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਿਆਈ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਦੀ ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਵਲੋਂ ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਅਤੇ 'ਖੇਤਰੀਯ ਸਮਿਤੀ' ਦੇ ਚੇਅਰਮੈਨ ਡਾ. ਵਿਜੇ ਸਤਬੀਰ ਸਿੰਘ ਤੇ ਸੰਗਤਾਂ ਦੀ ਹਾਜ਼ਰੀ ਵਿਚ ਕੀਤੀ ਗਈ | ਇਸ ਮੌਕੇ ਮੁੱਖ ਪ੍ਰਬੰਧਕ ਸਾਹਿਬ ਦੇ ਸਲਾਹਕਾਰ ਜਸਵੰਤ ਸਿੰਘ (ਬੌਬੀ), 'ਖੇਤਰੀਯ ਸਮਿਤੀ' ਦੇ ਕਾਰਜਕਾਰੀ ਚੇਅਰਮੈਨ ਸਰਜੀਤ ਸਿੰਘ ਗਿੱਲ, ਰਣਜੀਤ ਸਿੰਘ ਗਿੱਲ, ਗੁਰਦੀਪ ਸਿੰਘ ਸੰਧੂ, ਅਮਰਜੀਤ ਸਿੰਘ ਕੁੰਜੀਵਾਲੇ, ਅਵਤਾਰ ਸਿੰਘ ਪਹਿਰੇਦਾਰ ਅਤੇ ਸਮਿਤੀ ਦੇ ਸਥਾਨਕ ਮੈਂਬਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਬਿੱਲ ਲਿਆਓ ਇਨਾਮ ਪਾਓ' ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ ਅਗਲੀ ਖ਼ਬਰ ਗੀਤਕਾਰ ਬਾਬੂ ਸਿੰਘ ਮਾਨ ਨੂੰ ਸਦਮਾ-ਪਤਨੀ ਦਾ ਦਿਹਾਂਤ
Ad Position 24