ਦੇਸ਼ ਭਰ 'ਚ ਨਸ਼ਿਆਂ ਦੀ ਮਾਰ ਪਰ ਪੰਜਾਬ ਪਹਿਲੇ ਨੰਬਰ 'ਤੇ-ਰਾਜਪਾਲ <br/>
ਅਜੀਤ ਡੈਸਕ
01-11-2025
ਰਾਜਪਾਲ ਨੇ ਸੀ.ਬੀ.ਆਈ. ਵਲੋਂ ਡੀ.ਆਈ.ਜੀ. ਭੁੱਲਰ ਦੀ ਗਿ੍ਫ਼ਤਾਰੀ ਮੌਕੇ ਵੀ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਨ ਸਵਾਲ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸੀ.ਬੀ.ਆਈ. ਵਲੋਂ ਰੋਪੜ ਰੇਂਜ ਦੇ ਡੀ.ਆਈ.ਜੀ. ਐਚ.ਐਸ. ਭੁੱਲਰ ਨੂੰ ਰਿਸ਼ਵਤ ਲੈਂਦੇ ਹੋਏ ਗਿ੍ਫ਼ਤਾਰ ਕੀਤਾ ਗਿਆ ਸੀ | ਭੁੱਲਰ ਦੀ ਗਿ੍ਫ਼ਤਾਰੀ ਮਗਰੋਂ ਵੀ ਰਾਜਪਾਲ ਵਲੋਂ ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਗਿਆ ਸੀ | ਹੁਣ ਰਾਜਪਾਲ ਵਲੋਂ ਦਿੱਤਾ ਗਿਆ ਇਹ ਬਿਆਨ ਸੂਬਾ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈ |