05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਦੇਸ਼ ਭਰ ਦੇ 1466 ਪੁਲਿਸ ਮੁਲਾਜ਼ਮਾਂ ਨੂੰ ਮਿਲੇਗਾ ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ

Ad Position 21
No active advertisement
ਅਜੀਤ ਡੈਸਕ 01-11-2025
ਨਵੀਂ ਦਿੱਲੀ, 31 ਅਕਤੂਬਰ (ਉਪਮਾ ਡਾਗਾ ਪਾਰਥ)-ਗ੍ਰਹਿ ਮੰਤਰਾਲੇ ਨੇ ਸਾਲ 2025 ਲਈ ਦੇਸ਼ ਭਰ ਦੇ 1466 ਪੁਲਿਸ ਮੁਲਾਜ਼ਮਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ ਦੇਣ ਦਾ ਐਲਾਨ ਕੀਤਾ ਹੈ | ਗ੍ਰਹਿ ਮੰਤਰੀ ਵਲੋਂ ਜਾਰੀ ਬਿਆਨ ਮੁਤਾਬਿਕ ਇਹ ਮੈਡਲ ਚਾਰ ਵਰਗਾਂ-ਵਿਸ਼ੇਸ਼ ਮੁਹਿੰਮ, ਜਾਂਚ, ਖ਼ੁਫੀਆ ਕਾਰਵਾਈ ਅਤੇ ਫਾਰੈਂਸਿਕ ਵਿਗਿਆਨ 'ਚ ਬਿਹਤਰੀਨ ਪ੍ਰਦਰਸ਼ਨ ਦੇ ਆਧਾਰ 'ਤੇ ਦਿੱਤੇ ਜਾਣਗੇ | ਇਹ ਸਨਮਾਨ ਪੁਲਿਸ ਮੁਲਾਜ਼ਮਾਂ ਨੂੰ ਬਿਹਤਰੀਨ ਕੰਮ, ਉੱਚ ਪੇਸ਼ੇਵਰ ਮਾਪਦੰਡਾਂ ਅਤੇ ਉਤਸ਼ਾਹਿਤ ਕਰਨ ਲਈ ਦਿੱਤੇ ਜਾਂਦੇ ਹਨ | ਗ੍ਰਹਿ ਮੰਤਰੀ ਕੁਸ਼ਲਤਾ ਮੈਡਲ ਦਾ ਐਲਾਨ ਹਰ ਸਾਲ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜੈਅੰਤੀ ਮੌਕੇ ਕੀਤਾ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਤਲੁਜ ਦਰਿਆ ਰਸਤੇ ਭਾਰਤ ਪੁੱਜਾ ਪਾਕਿਸਤਾਨੀ ਨਾਗਰਿਕ ਗਿ੍ਫ਼ਤਾਰ <br/> ਅਗਲੀ ਖ਼ਬਰ ਪਿੰਡ ਅਗੰਮਪੁਰ ਵਿਖੇ ਛਿੰਝ ਮੇਲੇ ਦੌਰਾਨ ਪੰਜਾਬ ਪੁਲਿਸ ਦੇ ਡੀ. ਆਈ. ਜੀ. ਜੇਲ੍ਹਾਂ ਦਲਜੀਤ ਸਿੰਘ ਰਾਣਾ ਪਹੁੰਚੇ <br/>...
Ad Position 24
No active advertisement