10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਿਸ਼ਾਵਰ ਦੀ ਪੁਲਿਸ ਲਾਈਨ 'ਚ ਧਮਾਕਾ-ਇਕ ਮੌਤ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਅੰਮਿ੍ਤਸਰ, 2 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪਿਸ਼ਾਵਰ ਸ਼ਹਿਰ 'ਚ ਇਕ ਧਮਾਕਾ ਹੋਇਆ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਪੁਲਿਸ ਦੇ ਅੱਤਵਾਦ ਵਿਰੋਧੀ ਵਿਭਾਗ ਸਟੇਸ਼ਨ 'ਤੇ ਹੋਇਆ | ਹੁਣ ਤੱਕ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ, ਜਦੋਂ ਕਿ ਕਈ ਹੋਰ ਗੰਭੀਰ ਜ਼ਖ਼ਮੀ ਹਨ | ਪੁਲਿਸ ਅਨੁਸਾਰ ਇਹ ਧਮਾਕਾ ਸ਼ਾਰਟ ਸਰਕਟ ਕਾਰਨ ਹੋਇਆ ਸੀ | ਹਾਲਾਂਕਿ, ਪੁਲਿਸ ਨੇ ਇਸ ਹਮਲੇ ਨੂੰ ਅੱਤਵਾਦੀ ਹਮਲਾ ਮੰਨਣ ਤੋਂ ਇਨਕਾਰ ਨਹੀਂ ਕੀਤਾ | ਪੁਲਿਸ ਦਾ ਕਹਿਣਾ ਹੈ ਕਿ ਧਮਾਕਾ ਵਿਸਫੋਟਕ ਡਿਪੂ 'ਚ ਹੋਇਆ | ਧਮਾਕੇ ਕਾਰਨ ਇਮਾਰਤ ਦੇ ਕਈ ਹਿੱਸੇ ਢਹਿ ਗਏ |

Ad Position 22
No active advertisement
ਪਿਛਲੀ ਖ਼ਬਰ ਬਾਬਾ ਨੰਦ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਧਾਰਮਿਕ ਸਮਾਗਮ ਸਮਾਪਤ <br/... ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਲਈ ਨਿਹੰਗ ਸਿੰਘਾਂ ਦੇ ਦਲ ਸੁਲਤਾਨਪੁਰ ਲੋਧੀ ਪਹੁੰਚੇ <br/>...
Ad Position 24