08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰ ਪੰਜਾਬ 'ਚ ਨਵੇਂ-ਨਵੇਂ ਤਜਰਬੇ ਕਰਨ ਤੋਂ ਗਰੇਜ਼ ਕਰੇ-ਔਲਖ

Ad Position 21
No active advertisement
ਅਜੀਤ ਡੈਸਕ 24-11-2025
ਗੋਇੰਦਵਾਲ ਸਾਹਿਬ, 23 ਨਵੰਬਰ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਰਦ ਰੁੱਤ ਦੇ ਇਜਲਾਸ 'ਚ 131ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਕਰਨ ਤੋਂ ਗੁਰੇਜ਼ ਕਰੇ, ਕਿਉਂਕਿ ਚੰਡੀਗੜ੍ਹ ਪੰਜਾਬ ਦਾ ਹੈ, ਇਸ ਨਾਲ ਪੰਜਾਬੀਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ | ਭਾਜਪਾ ਨੂੰ ਪੰਜਾਬ 'ਚ ਨਵੇਂ ਨਵੇਂ ਤਜਰਬੇ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਤਜਵੀਜ਼ਸ਼ੁਦਾ ਬਿੱਲ ਨੂੰ ਪੇਸ਼ ਕਰਨ ਤੋਂ ਬਾਅਦ ਚੰਡੀਗੜ੍ਹ 'ਤੇ ਪੰਜਾਬ ਦਾ ਦਾਅਵਾ ਕਮਜ਼ੋਰ ਹੋ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜੇ ਕੇਂਦਰ ਨੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਅਕਾਲੀ ਦਲ ਸੰਘਰਸ਼ ਕਰੇਗਾ-ਮਾਹਲ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਸੰਬੰਧੀ ਧਰਮ ਪ੍ਰਚਾਰ ਕਮੇਟੀ ਵਲੋਂ ਤਿੰਨ ਪੁਸਤਕਾਂ ਤੇ ਵਿਸ਼ੇਸ਼ ਸੋਵੀਨਰ ਜਾਰੀ
Ad Position 24