08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ-ਡਾ. ਢੋਲੇਵਾਲ

Ad Position 21
No active advertisement
ਅਜੀਤ ਡੈਸਕ 24-11-2025
ਬਸੀ ਪਠਾਣਾਂ, 23 ਨਵੰਬਰ (ਐਚ.ਐਸ. ਗੌਤਮ)-ਹਲਕਾ ਬਸੀ ਪਠਾਣਾਂ ਤੋਂ ਕਾਂਗਰਸੀ ਆਗੂ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੁਆਰਾ ਲਿਆਂਦਾ ਗਿਆ ਸੰਵਿਧਾਨ ਦਾ 131ਵਾਂ ਸੋਧ ਬਿੱਲ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਨੀਅਤ ਨੂੰ ਉਜਾਗਰ ਕਰਦਾ ਹੈ | ਚੰਡੀਗੜ੍ਹ ਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਵੱਖ ਕਰਨ ਦੀ ਸਾਜ਼ਿਸ਼ ਅਤੇ ਪੰਜਾਬ ਦੇ ਸੰਵਿਧਾਨਕ ਹੱਕਾਂ ਨੂੰ ਕਮਜ਼ੋਰ ਕਰਨ ਲਈ ਲੰਮੇ ਸਮੇਂ ਤੋਂ ਯੋਜਨਾਬੱਧ ਤਰੀਕੇ ਨਾਲ ਚਾਲਾਂ ਚਲੀਆਂ ਜਾ ਰਹੀਆਂ ਹਨ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸ ਨੂੰ ਖੋਹਣ ਦੀ ਕਿਸੇ ਵੀ ਕੋਸ਼ਿਸ਼ ਦੇ ਗੰਭੀਰ ਨਤੀਜੇ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਤੇ ਅਸਿੱਧੇ ਕਬਜ਼ੇ ਦੀ ਸਾਜਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਦਿਲਬਰ ਮੁਹੰਮਦ ਖਾਨ ਅਗਲੀ ਖ਼ਬਰ ਕੇਂਦਰ ਵਲੋਂ ਪ੍ਰਸਤਾਵ 'ਤੇ ਮੁੜ ਵਿਚਾਰ ਕੀਤਾ ਜਾਵੇ- ਪ੍ਰੋ: ਖਿਆਲਾ
Ad Position 24