08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ 'ਤੇ ਅਸਿੱਧੇ ਕਬਜ਼ੇ ਦੀ ਸਾਜਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਦਿਲਬਰ ਮੁਹੰਮਦ ਖਾਨ

Ad Position 21
No active advertisement
ਅਜੀਤ ਡੈਸਕ 24-11-2025
ਖੰਨਾ, 23 ਨਵੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਢਾਂਚੇ ਵਿਚ ਬਦਲਾਅ ਕਰਨ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਸੰਵਿਧਾਨਕ (131ਵੀਂ ਸੋਧ) ਬਿੱਲ ਲਿਆਉਣ ਦੀ ਤਿਆਰੀ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਇਕ ਡੂੰਘੀ ਸਾਜ਼ਿਸ਼ ਹੈ, ਜਿਸ ਨੂੰ ਪੰਜਾਬ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਹ ਬਿੱਲ ਪਾਸ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਂਗਰਸ ਪਾਰਟੀ ਇਸ ਦਾ ਡਟ ਕੇ ਵਿਰੋਧ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਖੋਹਣਾ ਚਾਹੁੰਦੀ ਹੈ ਪੰਜਾਬ ਦੇ ਹੱਕ-ਐਡਵੋਕੇਟ ਅਜਨਾਲਾ ਅਗਲੀ ਖ਼ਬਰ ਪੰਜਾਬ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ-ਡਾ. ਢੋਲੇਵਾਲ
Ad Position 24