08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰ ਸਰਕਾਰ ਖੋਹਣਾ ਚਾਹੁੰਦੀ ਹੈ ਪੰਜਾਬ ਦੇ ਹੱਕ-ਐਡਵੋਕੇਟ ਅਜਨਾਲਾ

Ad Position 21
No active advertisement
ਅਜੀਤ ਡੈਸਕ 24-11-2025
ਗੱਗੋਮਾਹਲ/ਅਜਨਾਲਾ, 23 ਨਵੰਬਰ (ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੇ ਕਈ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ ਅੱਜ ਕੇਂਦਰ ਸਰਕਾਰ ਸੰਵਿਧਾਨ 'ਚ 131ਵੀਂ ਸੋਧ ਕਰਕੇ ਖੋਹਣਾ ਚਾਹ ਰਹੀ ਹੈ ਕਿਉਂਕਿ ਇਸ ਨਾਲ ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਬਣ ਜਾਵੇਗਾ ਤੇ ਪੰਜਾਬ ਚੰਡੀਗੜ੍ਹ 'ਤੇ ਆਪਣਾ ਹੱਕ ਨਹੀਂ ਜਮਾਂ ਸਕੇਗਾ | ਇਥੇ ਹੀ ਬੱਸ ਨਹੀਂ ਸਗੋਂ ਇਹ ਸੰਘੀ ਢਾਂਚੇ ਦੇ ਸਿਧਾਂਤ ਦੀ ਘੋਰ ਉਲੰਘਣਾ ਹੈ | ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਹੈ | ਅਜਨਾਲਾ ਨੇ ਇਸ ਮੁੱਦੇ 'ਤੇ ਸਾਰੀਆਂ ਸਿਆਸੀ ਪਾਰਟੀਆਂ, ਜਥੇਬੰਦੀਆਂ ਤੇ ਸਮੂਹ ਵਰਗਾਂ ਨੂੰ ਇਕੱਤਰ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜਨ ਲਈ ਇਕਜੁੱਟ ਹੋਣ ਦੀ ਸਲਾਹ ਦਿੱਤੀ ਹੈ |
23ਏਐਸਆਰ32
ਗੱਲਬਾਤ ਦੌਰਾਨ ਹਰਪ੍ਰਤਾਪ ਸਿੰਘ ਅਜਨਾਲਾ, ਕੰਵਰਪ੍ਰਤਾਪ ਸਿੰਘ ਅਜਨਾਲਾ, ਗੁਰਪਾਲ ਸਿੰਘ ਸਿੰਧੀ ਤੇ ਹੋਰ | ਤਸਵੀਰ : ਸੰਧੂ


Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ਼ ਦੇ ਗੰਭੀਰ ਨਤੀਜੇ ਹੋਣਗੇ-ਗਿੱਲ ਅਗਲੀ ਖ਼ਬਰ ਚੰਡੀਗੜ੍ਹ 'ਤੇ ਅਸਿੱਧੇ ਕਬਜ਼ੇ ਦੀ ਸਾਜਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਦਿਲਬਰ ਮੁਹੰਮਦ ਖਾਨ
Ad Position 24