08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕੋਸ਼ਿਸ਼ ਦੇ ਗੰਭੀਰ ਨਤੀਜੇ ਹੋਣਗੇ-ਗਿੱਲ

Ad Position 21
No active advertisement
ਅਜੀਤ ਡੈਸਕ 24-11-2025
ਚਵਿੰਡਾ ਦੇਵੀ, 23 ਨਵੰਬਰ (ਸਤਪਾਲ ਸਿੰਘ ਢੱਡੇ)-ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਕੇ ਇਕ ਵੱਖਰੇ ਪ੍ਰਸ਼ਾਸਕ ਨਾਲ ਜੋੜ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਿੰਡ ਰਾਮਦੀਵਾਲੀ ਹਿੰਦੂਆਂ ਵਿਖੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਇਸ ਨੂੰ ਖੋਹਣ ਦੀ ਕੋਸ਼ਿਸ਼ ਦੇ ਗੰਭੀਰ ਨਤੀਜੇ ਹੋਣਗੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੰਜਾਬ ਦੇ ਕਿਸੇ ਵੀ ਹੱਕ 'ਤੇ ਕੇਂਦਰ ਨੂੰ ਡਾਕਾ ਨਹੀਂ ਮਾਰਨ ਦੇਵੇਗੀ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨੂੰ ਧਾਰਾ-240 ਦੇ ਘੇਰੇ 'ਚ ਲਿਆਉਣਾ ਪੰਜਾਬ ਨਾਲ ਧੱਕਾ- ਡਾ. ਧਰਮਵੀਰ ਗਾਂਧੀ ਅਗਲੀ ਖ਼ਬਰ ਕੇਂਦਰ ਸਰਕਾਰ ਖੋਹਣਾ ਚਾਹੁੰਦੀ ਹੈ ਪੰਜਾਬ ਦੇ ਹੱਕ-ਐਡਵੋਕੇਟ ਅਜਨਾਲਾ
Ad Position 24