09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ ਪੰਜਾਬ ਦਾ ਹੀ ਰਹੇਗਾ-ਕਾਲਾ ਢਿੱਲੋਂ

Ad Position 21
No active advertisement
ਤਪਾ ਵਿਖੇ ਗੱਲਬਾਤ ਦੌਰਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨਾਲ ਹੋਰ | ਤਸਵੀਰ : ਪ੍ਰਵੀਨ ਗਰਗ <br/> 24-11-2025
ਤਪਾ ਮੰਡੀ, 23 ਨਵੰਬਰ (ਪ੍ਰਵੀਨ ਗਰਗ)-ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਕੇਂਦਰ ਵਲੋਂ ਲਿਆਂਦਾ ਜਾ ਰਿਹਾ ਬਿੱਲ ਪੰਜਾਬ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ ਅਤੇ ਸੰਘਵਾਦ ਦੇ ਮੂਲ ਸਿਧਾਂਤਾਂ ਦੀ ਉਲੰਘਣਾ ਕਰਦਾ ਹੈ | ਜਿਸ ਨੰੂ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਧਰਮ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ ਦਾ ਵਿਲੱਖਣ ਪ੍ਰਤੀਕ-ਗਿਆਨੀ ਰਘਬੀਰ ਸਿੰਘ ਅਗਲੀ ਖ਼ਬਰ ਪੰਜਾਬ ਦੇ ਅਧਿਕਾਰਾਂ ਅਤੇ ਭਾਸ਼ਾਈ ਰੁਤਬੇ ਨੂੰ ਖ਼ਤਮ ਕਰਨ ਦੀ ਗੰਭੀਰ ਸਾਜਿਸ਼
Ad Position 24