25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਲਾਲ ਕਿਲ੍ਹਾ ਧਮਾਕਾ ਕੇਸ ਸ਼ੋਇਬ ਦੀ ਐੱਨ.ਆਈ.ਏ. ਹਿਰਾਸਤ 10 ਦਿਨ ਵਧਾਈ

Ad Position 21
No active advertisement
ਅਜੀਤ ਡੈਸਕ 06-12-2025
ਨਵੀਂ ਦਿੱਲੀ, 5 ਦਸੰਬਰ (ਏਜੰਸੀ)-ਕÏਮੀ ਜਾਂਚ ਏਜੰਸੀ ਨੇ ਸ਼ੁੱਕਰਵਾਰ ਨੂੰ ਲਾਲ ਕਿਲ੍ਹਾ ਧਮਾਕਾ ਕੇਸ ਦੇ ਸਬੰਧ ਵਿੱਚ ਗਿ੍ਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਸ਼ੋਇਬ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ¢ ਮੁਲਜ਼ਮ ਨੂੰ 10 ਦਿਨਾਂ ਦੀ ਐੱਨ ਆਈ ਏ ਹਿਰਾਸਤ ਪੂਰੀ ਹੋਣ 'ਤੇ ਦੁਪਹਿਰ 12.50 ਵਜੇ ਦੇ ਕਰੀਬ ਪਿ੍ੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਜੂ ਬਜਾਜ ਚੰਦਨਾ ਦੇ ਸਾਹਮਣੇ ਪੇਸ਼ ਕੀਤਾ ਗਿਆ¢ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਵੱਲੋਂ ਉਸ ਦੀ ਹਿਰਾਸਤੀ ਪੁੱਛਗਿੱਛ ਵਧਾਉਣ ਦੀ ਮੰਗ ਕੀਤੀ¢ ਇਸ ਦÏਰਾਨ ਦਿੱਲੀ ਦੀ ਅਦਾਲਤ ਨੇ ਦੋਸ਼ੀ ਸ਼ੋਇਬ ਦੀ ਐੱਨ ਆਈ ਏ ਹਿਰਾਸਤ 10 ਦਿਨਾਂ ਲਈ ਵਾਧਾ ਕੀਤਾ ਹੈ¢ ਜ਼ਿਕਰਯੋਗ ਹੈ ਕਿ 10 ਨਵੰਬਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਕਾਰ ਬੰਬ ਧਮਾਕੇ ਵਿੱਚ 15 ਲੋਕਾਂ ਦੀ ਜਾਨ ਚਲੀ ਗਈ ਸੀ¢

Ad Position 22
No active advertisement
ਪਿਛਲੀ ਖ਼ਬਰ ਅਮੀਰਾਤ ਦੀ ਦੁਬਈ-ਹੈਦਰਾਬਾਦ ਉਡਾਣ ਨੂੰ ਬੰਬ ਦੀ ਧਮਕੀ ਅਗਲੀ ਖ਼ਬਰ ਦੇਵ ਸਮਾਜ ਕਾਲਜ ਫਾਰ ਵੂਮੈਨ ਵਿਖੇ ਇੰਟਰ-ਕਾਲਜ ਲੇਖ ਅਤੇ ਸਲੋਗਨ ਮੁਕਾਬਲੇ ਕਰਵਾਏ
Ad Position 24