ਚੰਡੀਗੜ੍ਹ 18 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਦੁਆਰਾ 17 ਦਸੰਬਰ ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 24 ਨਵੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ |