23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਚੋਣਾਂ ਦੇ ਨਤੀਜੇ ਬਸਪਾ ਦੇ ਉਭਾਰ ਦਾ ਸੰਕੇਤ-ਕਰੀਮਪੁਰੀ

Ad Position 21
No active advertisement
ਅਜੀਤ ਡੈਸਕ 19-12-2025

ਜਲੰਧਰ, 18 ਦਸੰਬਰ (ਜਸਪਾਲ ਸਿੰਘ)-ਪੰਜਾਬ ਦੀ ਸਿਆਸਤ 'ਚ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਉਭਾਰ ਵੱਡੇ ਪੱਧਰ 'ਤੇ ਹੋ ਰਿਹਾ ਹੈ ਤੇ ਹਰ ਵਰਗ ਦੇ ਲੋਕਾਂ ਵਲੋਂ ਬਸਪਾ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਬਸਪਾ ਦੇ ਇਸ ਉਭਾਰ ਦਾ ਪ੍ਰਗਟਾਵਾ ਜਿੱਥੇ ਪਹਿਲਾਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਹੋਇਆ, ਉੱਥੇ ਹੁਣ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਸ਼ਾਨਦਾਰ ਨਤੀਜਿਆਂ ਤੋਂ ਵੀ ਇਹ ਸਾਬਿਤ ਹੁੰਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤਾ। ਉਨ੍ਹਾਂ ਕਿਹਾ ਕਿ ਬਸਪਾ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਤੇ ਸੂਬੇ ਦੀ ਸੱਤਾ ਦਾ ਕੇਂਦਰ ਬਣੇਗੀ।

Ad Position 22
No active advertisement
ਪਿਛਲੀ ਖ਼ਬਰ ਨਵੀਂ ਦਿੱਲੀ ਦੇ ਨੈਸ਼ਨਲ ਜ਼ੂਲੌਜੀਕਲ ਪਾਰਕ 'ਚ ਅਗਲੀ ਖ਼ਬਰ ਲੜਕੀ ਤੋਂ ਫ਼ੋਨ ਖੋਹ ਕੇ ਭੱਜਣ ਵਾਲੇ ਨੂੰ ਨਸ਼ਾ ਰੋਕੂ ਕਮੇਟੀ ਨੇ ਇੱਕ ਘੰਟੇ ਅੰਦਰ ਹੀ ਫੜਿਆ <br/>
Ad Position 24