28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪੁਨਰ ਸੁਰਜੀਤ ਅਕਾਲੀ ਦਲ ਨਾਲ ਕੋਈ ਮਤਭੇਦ ਨਹੀਂ-ਇਯਾਲੀ

Ad Position 21
No active advertisement
ਅਜੀਤ ਡੈਸਕ 23-12-2025

ਮੁੱਲਾਂਪੁਰ ਦਾਖਾ (ਲੁਧਿਆਣਾ), 22 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ/ਪੰਚਾਇਤੀ ਸੰਮਤੀ ਚੋਣਾਂ ਦੌਰਾਨ ਆਜ਼ਾਦ ਉਮੀਦਵਾਰ ਜਿਤਾਉਣ ਵਾਲੇ ਵੱਡੇ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਸਪੱਸ਼ਟ ਕੀਤਾ ਕਿ ਪੁਨਰ ਸੁਰਜੀਤ ਅਕਾਲੀ ਦਲ ਨਾਲ ਉਨ੍ਹਾਂ ਦਾ ਕੋਈ ਮਤਭੇਦ ਨਹੀਂ | ਮਨਪ੍ਰੀਤ ਸਿੰਘ ਨੇ ਕਿਹਾ ਕਿ ਮੈਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬਾਨਾਂ ਦੇ ਆਦੇਸ਼ ਨਾਲ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਭਰਤੀ ਪੂਰੀ ਕੀਤੀ | ਮਨਪ੍ਰੀਤ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਲਈ ਸਿਧਾਂਤਕ ਜ਼ਿੰਮੇਵਾਰੀ ਪੂਰੀ ਕਰਦਿਆਂ ਪੰਦਰਾਂ ਲੱਖ ਡੈਲੀਗੇਟਾਂ ਨੂੰ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ | ਪੁਨਰ-ਸੁਰਜੀਤੀ ਲਈ ਚੁਣੇ ਗਏ ਡੈਲੀਗੇਟਾਂ ਦੀ ਸਹਿਮਤੀ ਨਾਲ ਹੀ ਵਖਰੇਵੇਂ ਦੂਰ ਹੋਣੇ ਹਨ | ਮਨਪ੍ਰੀਤ ਸਿੰਘ ਨੇ ਕਿਹਾ ਕਿ ਮੇਰੇ ਪੰਥਕ ਹਲਕਾ ਦਾਖਾ ਦੇ ਸੂਝਵਾਨ ਵੋਟਰਾਂ ਨੇ ਪੰਥਕ ਸੋਚ ਦਾ ਸਾਥ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਤੋਸ਼ਾਖ਼ਾਨਾ ਮਾਮਲੇ 'ਚ ਪਾਕਿ ਦੇ ਕਈ ਪ੍ਰਧਾਨ ਮੰਤਰੀਆਂ, ਰਾਸ਼ਟਰਪਤੀਆਂ ਤੇ ਜਨਰਲਾਂ ਦੇ ਨਾਂਅ ਆ ਚੁੱਕੇ ਸਾਹਮਣੇ <br/>... ਅਗਲੀ ਖ਼ਬਰ ਨਹੀਂ ਰਹੇ ਗੁਰੂਘਰ ਦੇ ਅਨਿੰਨ ਮੁਸਲਿਮ ਸ਼ਰਧਾਲੂ ਜ਼ਮੀਲ ਅੱਬਾਸ ਨਕਵੀ <br/>
Ad Position 24