ਚੰਡੀਗੜ੍ਹ, 23 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 11ਵੇਂ (ਵਿਸ਼ੇਸ਼) ਇਜਲਾਸ ਲਈ 30 ਦਸੰਬਰ 2025 ਦਿਨ ਮੰਗਲਵਾਰ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ੍ਹ ਵਿਖੇ ਇਕੱਤਰ ਹੋਣ ਲਈ ਬੁਲਾਇਆ ਗਿਆ ਹੈ।
ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਵਿਸ਼ੇਸ਼ ਇਜਲਾਸ ਸੱਦਿਆ
ਅਜੀਤ ਡੈਸਕ
24-12-2025