ਸਰਕਾਰੀ ਪ੍ਰਾਇਮਰੀ ਸਕੂਲ ਜੌੜੀਆਂ ਕਲਾਂ (ਡੇਰਾ ਬਾਬਾ ਨਾਨਕ) ਵਿਖੇ ਵਿਦਿਆਰਥੀਆਂ ਨੂੰ ਗਰਮ ਵਰਦੀਆਂ, ਬੂਟ, ਸਟੇਸ਼ਨਰੀ ਤੇ ਹੋਰ ਸਾਮਾਨ ਵੰਡਦੀ ਹੋਈ 'ਅਜੀਤ' ਉਪ ਦਫਤਰ ਬਟਾਲਾ ਦੀ ਟੀਮ ਨਾਲ ਹਨ ਇੰਚਾਰਜ ਮੈਡਮ ਮਮਤਾ ਸ਼ਰਮਾ, ਮੈਡਮ ਯੋਗਤਾ, ਰਮੇਸ਼ ਕੁਮਾਰ ਡੇਰਾ ਬਾਬਾ ਨਾਨਕ, ਪਸਵਕ ਚੇਅਰਮੈਨ ਮਨਜੀਤ ਕੌਰ ਅਤੇ ਵਰਕਰ ਰੀਟਾ ਕੁਮਾਰੀ | ਤਸਵੀਰ : ਅਵਤਾਰ ਸਿੰਘ ਰੰਧਾਵਾ
ਅਜੀਤ ਡੈਸਕ
25-12-2025