28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਕਿਸਾਨ ਨੂੰ 7 ਰੁਪਏ ਦੀ ਲਾਟਰੀ 'ਚੋਂ 1 ਕਰੋੜ ਦਾ ਮਿਲਿਆ ਇਨਾਮ <br/>

Ad Position 21
No active advertisement
ਅਜੀਤ ਡੈਸਕ 30-12-2025

ਫ਼ਤਹਿਗੜ੍ਹ ਸਾਹਿਬ, 29 ਦਸੰਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮਾਜਰੀ ਸੋਢੀਆਂ ਦੇ ਕਿਸਾਨ ਬਲਕਾਰ ਸਿੰਘ ਨੇ 24 ਦਸੰਬਰ ਨੂੰ 7 ਰੁਪਏ ਦੀ ਲਾਟਰੀ ਖ਼ਰੀਦੀ ਸੀ ਤੇ ਭੁੱਲ ਗਿਆ, ਫਿਰ 29 ਤਰੀਕ ਨੂੰ ਜਦੋਂ ਉਹ ਸਰਹਿੰਦ ਵਾਪਸ ਆਇਆ ਤਾਂ ਉਸ ਨੂੰ ਪਤਾ ਲੱਗਿਆ ਕਿ ਉਸ ਨੇ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ | ਕਿਸਾਨ ਬਲਕਾਰ ਸਿੰਘ ਨੇ ਇਨਾਮ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਪਣੇ ਗੁਰੂਆਂ ਦੀਆਂ ਸਿੱਖਿਆਵਾਂ ਦੇ ਅਨੁਸਾਰ ਇਸ ਰਕਮ ਦਾ ਦਸਵਾਂ ਹਿੱਸਾ ਲੋੜਵੰਦਾਂ ਦੀ ਮਦਦ ਲਈ ਵਰਤੇਗਾ | ਲਾਟਰੀ ਵਿਕਰੇਤਾ ਮੁਕੇਸ਼ ਕੁਮਾਰ ਨੇ ਕਿਸਾਨ ਬਲਕਾਰ ਸਿੰਘ ਨੂੰ ਬੁਲਾ ਕੇ ਸਨਮਾਨਿਤ ਕੀਤਾ, ਕਿਸਾਨ ਵਲੋਂ ਵੀ ਲਾਟਰੀ ਨਿਕਲਣ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ |

Ad Position 22
No active advertisement
ਪਿਛਲੀ ਖ਼ਬਰ ਦੋਸਤ ਨਾਲ ਮਿਲ ਕੇ ਦੋਸਤ ਦਾ ਕਤਲ-ਇਕ ਕਾਬੂ <br/> ਅਗਲੀ ਖ਼ਬਰ ਪੰਜਾਬ 'ਚ ਰੇਲਵੇ ਵਲੋਂ ਚਲਾਏ ਜਾ ਰਹੇ ਹਨ 25 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟ-ਰਵਨੀਤ ਸਿੰਘ ਬਿੱਟੂ <br/>
Ad Position 24