27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਗੋਲਡਨ ਐਜੂਕੇਸ਼ਨਸ ਸੰਸਥਾ ਸਟੂਡੈਂਟ ਵੀਜ਼ੇ 'ਚ ਮਾਹਿਰ

Ad Position 21
No active advertisement
ਅਜੀਤ ਡੈਸਕ 01-06-2025
ਮੋਗਾ, 31 ਮਈ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨਸ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕੀਟ 'ਚ ਸਥਿਤ ਹੈ | ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਨੇ ਗੁਰਵਿੰਦਰ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ 'ਤੇ ਦਾਖ਼ਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਗੁਰਵਿੰਦਰ ਕੌਰ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਗੁਰਵਿੰਦਰ ਕੌਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸਕੂਲ ਯੂਨੀਅਨ ਭਲਕੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰੇਗੀ- ਗਲੋਟੀ ਅਗਲੀ ਖ਼ਬਰ ਹੇਮਕੁੰਟ ਸਕੂਲ 'ਚ ਮਨਾਇਆ ਵਿਸ਼ਵ ਤੰਬਾਕੂ ਵਿਰੋਧੀ ਦਿਵਸ
Ad Position 24