14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਚਮਕੌਰ ਸਿੰਘ ਬੁੱਟਰ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 02-06-2025
ਕਿਸ਼ਨਪੁਰਾ ਕਲਾਂ, 1 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪ੍ਰਵਾਸੀ ਭਾਰਤੀ ਤੇ ਉੱਘੇ ਸਮਾਜ ਸੇਵੀ ਚਮਕੌਰ ਸਿੰਘ ਬੁੱਟਰ ਜੋ ਕੈਨੇਡਾ ਦੇ ਸ਼ਹਿਰ ਬਰੈਪਟਨ ਵਿਖੇ ਆਪਣੇ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਸਰਪੰਚ ਮਨਦੀਪ ਸਿੰਘ ਕੋਕਰੀ ਬੁੱਟਰਾਂ, ਨਾਜ਼ਰ ਸਿੰਘ ਪੰਚ, ਪ੍ਰਕਾਸ਼ ਸਿੰਘ ਬੁੱਟਰ ਪੰਚ, ਬਾਜ ਸਿੰਘ ਪੰਚ, ਜਗਤਾਰ ਸਿੰਘ ਪੰਚ, ਜਗਤਾਰ ਸਿੰਘ ਤਾਰਾ ਪੰਚ, ਰਘਵੀਰ ਸਿੰਘ ਬੁੱਟਰ ਮੀਤ ਪ੍ਰਧਾਨ ਸਹਿਕਾਰੀ ਸਭਾ ਤਲਵੰਡੀ ਮੱਲ੍ਹੀਆਂ, ਬਲਦੇਵ ਸਿੰਘ ਸਾਬਕਾ ਸਰਪੰਚ, ਕੈਪਟਨ ਅਜੈਬ ਸਿੰਘ ਸਾਬਕਾ ਸਰਪੰਚ, ਡਾ. ਕੁਲਦੀਪ ਸਿੰਘ ਸਾਬਕਾ ਖੇਤੀਬਾੜੀ ਅਫ਼ਸਰ, ਨੰਬਰਦਾਰ ਗੁਰਸੇਵਕ ਸਿੰਘ, ਧਰਮਿੰਦਰ ਸਿੰਘ ਰਿੰਪਾ, ਹਰਦੀਪ ਸਿੰਘ ਸੁਸਾਇਟੀ ਮੈਂਬਰ, ਦਵਿੰਦਰ ਸਿੰਘ ਕੈਨੇਡਾ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸਵ: ਰਾਮ ਸਿੰਘ ਲੋਧੀ ਦੀ ਯਾਦ 'ਚ ਠੱਠੀ ਭਾਈ ਵਿਖੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੂੰ ਮਿਲਿਆ ਪ੍ਰਸੰਸਾ ਪੱਤਰ <br/>
Ad Position 24