15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਐਸ.ਪੀ. ਸੰਦੀਪ ਸਿੰਘ ਮੰਡ ਨੂੰ ਪ੍ਰਧਾਨ ਲਵਲੀ ਬਾਂਸਲ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 02-06-2025
ਬਾਘਾ ਪੁਰਾਣਾ, 1 ਜੂਨ (ਟਿੰਕੂ ਕਾਠਪਾਲ)-ਖੁੱਲ੍ਹੀ ਗਊਸ਼ਾਲਾ ਦੇ ਪ੍ਰਧਾਨ ਲਵਲੀ ਬਾਂਸਲ ਅਤੇ ਸਮਾਜ ਸੇਵੀ ਵਨੀਤ ਬਾਂਸਲ ਲਧਾਈ ਕੇ ਵਾਲਿਆਂ ਵਲੋਂ ਐਸ.ਪੀ. ਸੰਦੀਪ ਸਿੰਘ ਮੰਡ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਜਿੱਥੇ ਵੀ ਐਸ.ਪੀ. ਦੀਪ ਸਿੰਘ ਮੰਡ ਆਪਣਾ ਅਹੁਦਾ ਸੰਭਾਲਦੇ ਹਨ, ਉੱਥੋਂ ਦੇ ਵਸਨੀਕ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਹਿਚਾਰ ਦੇ ਪ੍ਰਤੀ ਕਾਇਲ ਹੋ ਜਾਂਦੇ ਹਨ | ਉਨ੍ਹਾਂ ਵਲੋਂ ਆਪਣੀ ਡਿਊਟੀ ਬਹੁਤ ਹੀ ਇਮਾਨਦਾਰੀ ਨਾਲ ਨਿਭਾਈ ਜਾਂਦੀ ਹੈ | ਇਸ ਮੌਕੇ ਸੰਦੀਪ ਸਿੰਘ ਮੰਡ ਨੇ ਗਊਸ਼ਾਲਾ ਦੇ ਪ੍ਰਧਾਨ ਲਵਲੀ ਬਾਂਸਲ ਅਤੇ ਸਮਾਜ ਸੇਵੀ ਵਨੀਤ ਬਾਂਸਲ ਲਧਾਈ ਕੇ ਵਾਲਿਆਂ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਮਾਣ ਸਤਿਕਾਰ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਤਖ਼ਤੂਪੁਰਾ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਦੀ ਮੀਟਿੰਗ
Ad Position 24